Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਡੂੰਘੀ ਖੱਡ ’ਚ ਡਿੱਗਿਆ ਦੁੱਧ ਨਾਲ ਭਰਿਆ ਟੈਂਕਰ, 5 ਦੀ ਮੌਤ, 4 ਜ਼ਖਮੀ

Updated on Monday, August 19, 2024 08:10 AM IST

ਨਾਸ਼ਿਕ, 19 ਅਗਸਤ, ਦੇਸ਼ ਕਲਿੱਕ ਬਿਓਰੋ :

ਦੁੱਧ ਦਾ ਭਰਿਆ ਟੈਂਕਰ ਇਕ ਡੂੰਘੀ ਖੱਡ ਵਿੱਚ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 4 ਹੋਰ ਗੰਭੀਰ ਜ਼ਖਮੀ ਹੋ ਗਏ। ਮਹਾਰਾਸ਼ਟਰ ਦੇ ਮੁੰਬਾਂਈ ਨਾਸਿਕ ਹਾਈਵੇ ਉਤੇ ਨਿਊ ਕਸਾਰਾ ਘਾਟ ਦੇ ਨੇੜੇ ਇਕ ਦੁੱਧ ਨਾਲ ਭਰਿਆ ਟੈਂਕਰ ਦਾ ਸੰਤੁਲਨ ਵਿਗੜ ਗਿਆ ਤੇ ਖੱਡ ਵਿੱਚ ਡਿੱਗਿਆ। ਇਸ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ ਤੇ 4 ਹੋਰ ਗੰਭੀਰ ਜ਼ਖਮੀ ਹੋ ਗਏ। ਘਟਨਾ ਦਾ ਪਤਾ ਚਲਦਿਆਂ ਹੀ ਹਾਈਵੇ ਪੁਲਿਸ ਤੇ ਆਫ਼ਤ ਪ੍ਰਬੰਧਨ ਟੀਮ ਮੌਕੇ ਉਤੇ ਪਹੁੰਚ ਗਈ। ਸਾਰੀਆਂ ਲਾਸ਼ਾਂ ਨੂੰ ਕੱਢ ਲਿਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X