Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਹਰਿਆਣਾ

More News

ਸੂਬਾ ਸਰਕਾਰ ਨੇ ਵਿਨੇਸ਼ ਫੋਗਾਟ ਨੂੰ ਦਿੱਤੇ 4 ਕਰੋੜ ਰੁਪਏ

Updated on Monday, August 19, 2024 12:56 PM IST

ਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :

ਖੇਡ ਨੀਤੀ ਅਨੁਸਾਰ ਪੈਰਿਸ ਓਲੰਪਿਕ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਰਿਆਣਾ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਇਨਾਮੀ ਰਾਸ਼ੀ ਜਾਰੀ ਕੀਤੀ ਗਈ ਹੈ। ਓਲੰਪਿਕ 'ਚ ਚਾਂਦੀ ਦਾ ਤਗਮਾ ਜੇਤੂ ਨੂੰ 4 ਕਰੋੜ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 2.5 ਕਰੋੜ ਰੁਪਏ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਓਲੰਪਿਕ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ 15-15 ਲੱਖ ਰੁਪਏ ਮਿਲੇ ਹਨ। ਖਿਡਾਰੀਆਂ ਨੇ ਇਹ ਰਾਸ਼ੀ ਮਿਲਣ ਦੀ ਪੁਸ਼ਟੀ ਕੀਤੀ ਹੈ।

 

ਇਹ ਵੀ ਪੜ੍ਹੋ: .ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ


ਸਰਕਾਰ ਵੱਲੋਂ ਇਸ ਰਾਸ਼ੀ ਦੀ ਵੰਡ ਸਬੰਧੀ ਇੱਕ ਪ੍ਰੋਗਰਾਮ 17 ਅਗਸਤ ਨੂੰ ਰੋਹਤਕ ਵਿੱਚ ਹੋਣਾ ਸੀ, ਪਰ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜਿੰਦਰ ਗੁਪਤਾ ਨੇ ਕਿਹਾ ਕਿ ਇਹ ਰਾਸ਼ੀ ਖਿਡਾਰੀਆਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ। 8 ਖਿਡਾਰੀ ਕਰੋੜਪਤੀ ਅਤੇ ਬਾਕੀ ਲੱਖਪਤੀ ਬਣ ਗਏ ਹਨ।
ਓਲੰਪਿਕ ਵਿੱਚ ਹਰਿਆਣਾ ਦੇ 25 ਖਿਡਾਰੀਆਂ ਨੇ ਭਾਗ ਲਿਆ ਸੀ। ਜਿਸ ਵਿੱਚੋਂ 4 ਖਿਡਾਰੀ ਵਿਅਕਤੀਗਤ ਅਤੇ 3 ਟੀਮ ਈਵੈਂਟ ਹਾਕੀ ਵਿੱਚ ਤਗਮੇ ਜਿੱਤਣ ਵਿੱਚ ਸਫਲ ਰਹੇ। ਨੀਰਜ ਚੋਪੜਾ ਨੇ ਚਾਂਦੀ ਦਾ ਤਗਮਾ ਅਤੇ ਮਨੂ ਭਾਕਰ ਨੇ ਦੋ ਕਾਂਸੀ ਦੇ ਤਗਮੇ ਜਿੱਤੇ। ਜਦਕਿ ਸਰਬਜੋਤ ਸਿੰਘ ਨੇ ਵੀ ਕਾਂਸੀ ਦਾ ਤਗਮਾ ਜਿੱਤਿਆ। ਇਸ ਦੇ ਨਾਲ ਹੀ ਅਮਨ ਸਹਿਰਾਵਤ ਆਪਣੇ ਪਹਿਲੇ ਹੀ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਿੱਚ ਸਫ਼ਲ ਰਿਹਾ।

ਇਹ ਵੀ ਪੜ੍ਹੋ:  ਡੂੰਘੀ ਖੱਡ ’ਚ ਡਿੱਗਿਆ ਦੁੱਧ ਨਾਲ ਭਰਿਆ ਟੈਂਕਰ, 5 ਦੀ ਮੌਤ, 4 ਜ਼ਖਮੀ


ਸਰਕਾਰ ਨੇ 50 ਕਿਲੋ ਮਹਿਲਾ ਕੁਸ਼ਤੀ ਵਿੱਚ ਫਾਈਨਲ ਵਿੱਚ ਪੁੱਜੀ ਵਿਨੇਸ਼ ਫੋਗਾਟ ਦੇ ਪ੍ਰਦਰਸ਼ਨ ਨੂੰ ਵੀ ਤਗ਼ਮਾ ਜੇਤੂ ਪ੍ਰਦਰਸ਼ਨ ਮੰਨਿਆ ਅਤੇ ਉਸ ਨੂੰ ਚਾਰ ਕਰੋੜ ਰੁਪਏ ਦਿੱਤੇ। ਵਿਨੇਸ਼ ਨੂੰ ਸੈਮੀਫਾਈਨਲ ਤੋਂ ਬਾਅਦ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦੇ ਦਿੱਤਾ ਗਿਆ ਸੀ।

ਵੀਡੀਓ

ਹੋਰ
Have something to say? Post your comment
Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

: Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

: Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

: Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

: ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

: ‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

: Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

: ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

: ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

: ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

X