Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ

More News

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦੀ ਸੀ ਏ ਗਮਾਡਾ ਨਾਲ ਹੋਈ ਮੀਟਿੰਗ

Updated on Monday, August 19, 2024 20:18 PM IST

ਮੋਹਾਲੀ: 19 ਅਗਸਤ, ਦੇਸ਼ ਕਲਿੱਕ ਬਿਓਰੋ

ਅੱਜ ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦੀ ਮੀਟਿੰਗ ਐਮ ਐਲ ਏ ਸ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸੀਏ ਗਮਾਡਾ ਨਾਲ ਹੋਈ ਜਿਸ ਵਿੱਚ ਗਮਾਡਾ ਦੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹੋਏ।
ਮੀਟਿੰਗ ਵਿੱਚ ਛੇ ਅਗਸਤ ਨੂੰ ਸੀਐਮ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀਕੇ ਸਿੰਘ ਤੇ ਐਮ ਐਲ ਏ ਸ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਏ ਗਮਾਡਾ ਤੇ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੇ ਏਜੰਡਿਆਂ ਦੀ ਪ੍ਰੋਗਰੈੱਸ ਬਾਰੇ ਮੁਲੰਕਣ ਕੀਤਾ ਗਿਆ।
ਮੀਟਿੰਗ ਵਿੱਚ ਐਂਟੀ ਅਨਹਾਂਸਮੈਂਟ ਕਮੇਟੀ ਦੇ ਕਨਵੀਨਰ ਸ ਸੁਖਦੇਵ ਸਿੰਘ ਪਟਵਾਰੀ,ਮੈਡਮ ਚਰਨਜੀਤ ਕੌਰ, ਮੇਜਰ ਸਿੰਘ, ਸੁਖਚੈਨ ਸਿੰਘ ਤੇ ਜਰਨੈਲ ਸਿੰਘ ਹਾਜ਼ਰ ਹੋਏ। ਕਮੇਟੀ ਮੈਂਬਰਾਂ ਅਨੁਸਾਰ ਮੀਟਿੰਗ ‘ਚ ਬਹੁਤ ਹੀ ਸਾਰਥਕ ਵਿਚਾਰ ਵਟਾਂਦਰਾ ਹੋਇਆ ਅਤੇ ਜਲਦੀ ਹੀ ਵਧੀਆ ਸਿੱਟਾ ਨਿਕਲਣ ਦੀ ਆਸ ਹੈ।

ਵੀਡੀਓ

ਹੋਰ
Have something to say? Post your comment
ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

: ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

: ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

: ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

: POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

X