Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਨੂੰ ਲਾਇਆ ਜਿੰਦਾ

Updated on Tuesday, August 20, 2024 21:01 PM IST

 
ਦਲਜੀਤ ਕੌਰ 
 
ਐੱਸ ਏ ਐੱਸ ਨਗਰ, 20 ਅਗਸਤ, 2024:
ਅੱਜ ਪੰਜਾਬ ਭਰ 'ਚੋ ਇੱਥੇ ਸਥਾਨਕ ਡੀਪੀਆਈ ਦਫ਼ਤਰ ਪਹੁੰਚੇ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਨੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ.ਪੀ.ਆਈ. ਦਫਤਰ ਦੇ ਮੇਨ ਗੇਟ ਨੂੰ ਜਿੰਦਰਾ ਲਗਾ ਕੇ ਰੋਸ ਧਰਨਾ ਦਿੱਤਾ ਗਿਆ। 
 
 
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਈਟੀਟੀ 2364 ਭਰਤੀ ਭਾਰਤ 2020 ਵਿੱਚ ਆਈ ਸੀ ਪਰ ਕੋਰਟ ਕੇਸ ਲੱਗਣ ਕਰਕੇ ਭਰਤੀ ਕਾਫੀ ਸਮੇਂ ਤੋਂ ਲਟਕ ਰਹੀ ਸੀ ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਭਰਤੀ ਤੇ ਕਿਸੇ ਤਰ੍ਹਾਂ ਦਾ ਕੋਈ ਕੋਰਟ ਕੇਸ ਨਹੀਂ। ਡਿਪਾਰਟਮੈਂਟ ਵੱਲੋਂ ਬੀਤੇ ਪਿਛਲੇ ਲਗਭਗ ਵੀਂਹ-ਪੱਚੀ ਦਿਨਾਂ ਤੋਂ ਮੈਰਿਟ ਵਿੱਚ ਆਉਣ ਵਾਲੇ ਸਾਥੀਆਂ ਦੀ ਸਿਲੈਕਸ਼ਨ ਲਿਸਟ ਜਾਰੀ ਕਰ ਦਿੱਤੀ ਗਈ ਸੀ ਪਰ ਸਰਕਾਰ ਦੀਆਂ ਨਲਾਇਕੀਆਂ ਕਾਰਨ ਬੇਰੁਜ਼ਗਾਰ ਅਧਿਆਪਕ ਹੁਣ ਤੱਕ ਸੜਕਾਂ ਤੇ ਰੁਲ ਰਹੇ ਹਨ। ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦੋ ਤੋਂ ਤਿੰਨ ਸਾਲਾਂ ਤੋਂ ਅਸੀਂ ਕੋਈ ਵੀ ਧਰਨਾ ਪ੍ਰਦਰਸ਼ਨ ਨਹੀਂ ਕੀਤਾ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਹੁਣ ਤੱਕ ਅਸੀਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਨਾਲ ਪੰਦਰਾਂ ਤੋਂ ਵੀਹ ਬੇਸਿੱਟਾ ਮੀਟਿੰਗਾਂ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਹਰ ਵਾਰ ਲਾਰਿਆਂ ਦੀ ਪੰਡ ਮਿਲੀ। ਇਹਨਾਂ ਗੱਲਾਂ ਤੋਂ ਦੁਖੀ ਹੋ ਕੇ ਅੱਜ ਸਮੂਹ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਰੋਸ ਧਰਨਾ ਸ਼ੁਰੂ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕੀ ਜੇਕਰ ਆਪ ਸਰਕਾਰ ਸਾਡੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ
 
ਇਸ ਸਮੇਂ ਦੌਰਾਨ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ, ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪਿ੍ਥਵੀ ਅਬੋਹਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X