Hindi English Friday, 20 September 2024 🕑
BREAKING
ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

ਪੰਜਾਬ

More News

ਔਰਤ ਤਿੰਨ ਮੰਜ਼ਿਲਾ ਇਮਾਰਤ ‘ਤੋਂ ਡਿੱਗੀ, ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟੀਆਂ, ਗੰਭੀਰ ਹਾਲਤ ‘ਚ PGI ਦਾਖਲ

Updated on Wednesday, August 21, 2024 11:02 AM IST

ਲੁਧਿਆਣਾ, 21 ਅਗਸਤ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਸੌਂਦੇ ਸਮੇਂ ਇੱਕ ਔਰਤ ਤਿੰਨ ਮੰਜ਼ਿਲਾ ਇਮਾਰਤ ਤੋਂ ਡਿੱਗ ਗਈ। ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟ ਗਈਆਂ। ਉਸ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਅਤੇ ਉਸ ਦਾ ਪਤੀ ਮੌਕੇ 'ਤੇ ਪਹੁੰਚ ਗਏ। ਲੋਕਾਂ ਦੀ ਮਦਦ ਨਾਲ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਤੁਰੰਤ ਪੀਜੀਆਈ ਰੈਫਰ ਕਰ ਦਿੱਤਾ। ਜ਼ਖਮੀ ਔਰਤ ਦਾ ਨਾਂ ਉਜਾਲਾ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਤੇ ਆਦਿਵਾਸੀ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ

ਜਾਣਕਾਰੀ ਦਿੰਦਿਆਂ ਜ਼ਖਮੀ ਉਜਾਲਾ ਦੇ ਪਤੀ ਅਮਿਤ ਨੇ ਦੱਸਿਆ ਕਿ ਉਹ ਅਬਦੁੱਲਾਪੁਰ ਕਾਲੋਨੀ 'ਚ ਰਹਿੰਦਾ ਹੈ। 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਸ਼ਾਮ ਵੇਲੇ ਉਸ ਦੀ ਪਤਨੀ ਉਜਾਲਾ ਤੀਜੀ ਮੰਜ਼ਿਲ ’ਤੇ ਮੰਜੇ ’ਤੇ ਲੇਟ ਕੇ ਮੋਬਾਈਲ ਚਲਾ ਰਹੀ ਸੀ। ਅਚਾਨਕ ਉਸਨੂੰ ਨੀਂਦ ਆ ਗਈ। ਇਸ ਦੌਰਾਨ ਉਹ ਸੁੱਤੀ ਪਈ ਤਿੰਨ ਮੰਜ਼ਿਲਾ ਇਮਾਰਤ ਤੋਂ ਡਿੱਗ ਪਈ।

ਇਹ ਵੀ ਪੜ੍ਹੋ:ਮਹਾਰਾਸ਼ਟਰ ‘ਚ ਬੱਚੀਆਂ ਦੇ ਜਿਨਸੀ ਸ਼ੋਸ਼ਣ ਖਿਲਾਫ ਭੀੜ ਵੱਲੋਂ ਸਕੂਲ ‘ਚ ਭੰਨ-ਤੋੜ,ਟ੍ਰੇਨਾਂ ਰੋਕੀਆਂ

ਅਮਿਤ ਨੇ ਦੱਸਿਆ ਕਿ ਉਹ ਖੁਦ ਤੀਜੀ ਮੰਜ਼ਿਲ 'ਤੇ ਮੰਜੇ 'ਤੇ ਲੇਟਿਆ ਹੋਇਆ ਸੀ। ਜਦੋਂ ਉਜਾਲਾ ਨੀਂਦ ਤੋਂ ਜਾਗ ਕੇ ਹੇਠਾਂ ਜਾਣ ਲੱਗੀ ਤਾਂ ਛੱਤ ਤੋਂ ਡਿੱਗ ਪਈ। ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ, ਜਿੱਥੇ ਹੁਣ ਉਸ ਦਾ ਆਪਰੇਸ਼ਨ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

: ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

X