Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਸੋਸ਼ਲ ਮੀਡੀਆ

More News

ਸੋਸ਼ਲ ਮੀਡੀਆ ’ਤੇ ਛਾਈ ਅਧਿਆਪਕਾ, ਸਿੱਖਿਆ ਵਿਭਾਗ ਨੇ ਕੀਤੀ ਤਾਰੀਫ

Updated on Wednesday, August 21, 2024 11:47 AM IST

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ :

ਸੋਸ਼ਲ ਮੀਡੀਆ ਉਤੇ ਇਕ ਅਧਿਆਪਕਾਂ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਲੋਕ ਦੇਖ ਕੇ ਉਸਦੀ ਤਾਰੀਫ ਕਰਦੇ ਨਹੀਂ ਥਕਦੇ। ਬਿਹਾਰ ਦੇ ਬਾਂਕਾ ਦੇ ਕਟੋਰੀਆ ਬਲਾਕ ਸਥਿਤ ਸਰਕਾਰੀ ਸਕੂਲ ਕਠੌਨ ਦੀ ਮਹਿਲਾ ਅਧਿਆਪਕ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਛਾਈ ਹੋਈ ਹੈ। ਲੋਕ ਹੀ ਨਹੀਂ ਕੇਂਦਰ ਸਰਕਾਰ ਦੇ ਸਿੱਖਿਆ ਵਿਭਾਗ ਨੇ ਵੀ ਮੈਡਮ ਦੀ ਤਾਰੀਫ ਕੀਤੀ ਹੈ।

ਮੈਡਮ ਖੁਸ਼ਬੂ ਦੇ ਪੜ੍ਹਾਉਣ ਦੀ ਚਰਚਾ ਹੋ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ਬੱਚੇ ਸਕੂਲੋਂ ਮੈਡਮ ਦੇ ਪੜ੍ਹਾਉਣ ਤੋਂ ਖੁਸ਼ ਹੋ ਕੇ ਘਰਾਂ ਨੂੰ ਜਾਂਦੇ ਹਨ।

ਸਕੂਲਾਂ ਵਿੱਚ ਬੱਚਿਆਂ ਵਿੱਚ ਰੁਚੀ ਪੈਦਾ ਕਰਨ ਲਈ ਪਾਠਕ੍ਰਮ ਦੀ ਸਮਝ ਬਣਾਉਣ ਲਈ ਚਹਕ ਐਫਐਲਐਨ ਤਹਿਤ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਖੁਸ਼ਬੂ ਵੱਲੋਂ ਅਨੌਖੇ ਢੰਗ ਨਾਲ ਬੱਚਿਆਂ ਨੂੰ ਸਿੱਖਿਆ ਦੇਣ ਦੀ ਵੀਡੀਓ ਲੋਕ ਖੂਬ ਪਾਸੰਦ ਕਰ ਰਹੇ ਹਨ।

 

ਇਹ ਵੀ ਪੜ੍ਹੋ : ਔਰਤ ਤਿੰਨ ਮੰਜ਼ਿਲਾ ਇਮਾਰਤ ‘ਤੋਂ ਡਿੱਗੀ, ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟੀਆਂ, ਗੰਭੀਰ ਹਾਲਤ ‘ਚ PGI ਦਾਖਲ

 

ਖੁਸ਼ਬੂ ਨੇ ਦੱਸਿਆ ਕਿ ਮੇਰੇ ਪਿਤਾ ਜੀ ਹੁੰਦੇ ਤਾਂ ਇਸ ਪੋ੍ਰਗਰਾਮ ਨੂੰ ਦੇਖ ਕੇ ਬਹੁਤ ਖੁਸ਼ ਹੁੰਦੇ ਅਤੇ ਮੈੂੰ ਡਾਂਸ ਲਈ ਪ੍ਰੇਰਿਤ ਕਰਦੇ। ਮੇਰੇ ਪਤੀ ਵੀ ਸਹਿਯੋਗ ਕਰਦੇ ਹਨ। ਸਰਕਾਰ ਦੇ ਚਹਿਕ ਪ੍ਰੋਗਰਾਮ ਵਿੱਚ ਬੱਚਿਆਂ ਦੀ ਹਾਜ਼ਰੀ ਵਧਾਉਣ ਲਈ ਕੰਮ ਕਰਦੀ ਹਾਂ।

ਵੀਡੀਓ

ਹੋਰ
Have something to say? Post your comment
X