Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੰਸਾਰ

More News

ਸ਼ਰਧਾਲੂਆਂ ਦੀ ਭਰੀ ਬੱਸ ਖੱਡ ’ਚ ਡਿੱਗੀ, 35 ਲੋਕਾਂ ਦੀ ਮੌਤ

Updated on Wednesday, August 21, 2024 14:12 PM IST

ਤੇਹਰਾਨ, 21 ਅਗਸਤ :

ਇਰਾਨ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ 35 ਲੋਕਾਂ ਦੀ ਮੌਤ ਹੋ ਗਈ। ਆਈਆ ਖ਼ਬਰਾਂ ਮੁਤਾਬਕ ਪਾਕਿਸਤਾਨ ਤੋਂ ਸ਼ੀਆ ਸ਼ਰਧਾਲੂਆਂ ਦੀ ਭਰੀ ਬੱਸ ਇਰਾਕ ਜਾ ਰਹੀ ਸੀ। ਮੱਧ ਈਰਾਨ ਪਹੁੰਚਣ ਸਮੇਂ ਸ਼ਰਧਾਲੂਆਂ ਦੀ ਭਰਸੀ ਬੱਸ ਇਕ ਖੱਡ ਵਿੱਚ ਡਿੱਗਣ ਕਾਰਨ ਹਾਦਸਾ ਵਾਪਰ ਗਿਆ, ਜਿਸ ਵਿੱਚ 35 ਲੋਕਾਂ ਦੀ ਮੌਤ ਹੋ ਗਈ।

 

ਇਹ ਵੀ ਪੜ੍ਹੋ : ਪੰਜਾਬ ‘ਚ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ, ਦੋ ਨੌਜਵਾਨਾਂ ਦੀ ਹਾਲਤ ਗੰਭੀਰ

 

ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ ਦੇ ਹਵਾਲੇ ਨਾਲ ਮੀਡੀਆ ਵਿੱਚ ਖਬਰਾਂ ਆਈਆਂ ਹਨ। ਸਥਾਨਕ ਐਮਰਜੈਂਸੀ ਅਧਿਕਾਰੀ ਮੁਹੰਮਦ ਅਲੀ ਮਲਕਜ਼ਾਦੇਹ ਨੇ ਦੱਸਿਆ ਕਿ ਈਰਾਨ ਦੇ ਯਜ਼ਦ ਸੂਬੇ ਵਿੱਚ ਬੀਤੇ ਮੰਗਲਵਾਰ ਦੀ ਰਾਤ ਨੂੰ ਇਹ ਹਾਦਸਾ ਵਾਪਰਿਆ ਹੈ।

ਪਾਕਿਸਤਾਨੀ ਅਖਬਾਰ ਡਾਨ ਨੇ ਇਸ ਸਬੰਧੀ ਖਬਰ ਦਿੱਤੀ ਹੈ ਕਿ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਬ੍ਰੇਕ ਨਾ ਲੱਗਣ ਕਾਰਨ ਬੱਸ ਖੱਡ ਵਿੱਚ ਡਿੱਗ ਗਈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

X