Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ

More News

ਪੰਜਾਬ ‘ਚ 11 ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ, ਕੰਮ ‘ਤੇ ਪਰਤੇ ਡਾਕਟਰ

Updated on Friday, August 23, 2024 09:35 AM IST

ਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ 9 ਅਗਸਤ ਦੀ ਰਾਤ ਨੂੰ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਵਿੱਚ 11 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਮਾਪਤ ਹੋ ਗਈ ਹੈ। ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ ਹੈ। ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਡਾਕਟਰ ਆਪਣੇ ਕੰਮ 'ਤੇ ਪਰਤ ਆਏ ਹਨ। ਪਰ ਉਹ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।

  ਇਹ ਵੀ ਪੜ੍ਹੋ: ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ 'ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ


ਅੱਜ ਯਾਨੀ ਸ਼ੁੱਕਰਵਾਰ ਨੂੰ ਪੀਜੀਆਈ ਚੰਡੀਗੜ੍ਹ, ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਓਪੀਡੀ ਅਤੇ ਹੋਰ ਸਹੂਲਤਾਂ ਆਮ ਵਾਂਗ ਬਹਾਲ ਕਰ ਦਿੱਤੀਆਂ ਗਈਆਂ ਹਨ। ਪਰ ਇਸ ਦੌਰਾਨ ਸਾਰੇ ਡਾਕਟਰ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣੀਆਂ ਸੇਵਾਵਾਂ ਦੇਣਗੇ ਅਤੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ।
ਰੈਜ਼ੀਡੈਂਸ ਡਾਕਟਰਜ਼ ਐਸੋਸੀਏਸ਼ਨ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਕਾਰਜਕਾਰੀ ਸਕੱਤਰ ਡਾ: ਸਮਰਥ ਗੁਪਤਾ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਡਾਕਟਰ ਹੜਤਾਲ ਖਤਮ ਕਰਕੇ ਆਪਣੇ ਕੰਮ 'ਤੇ ਪਰਤ ਆਏ ਹਨ। ਅੱਜ ਸ਼ੁੱਕਰਵਾਰ ਤੋਂ ਓਪੀਡੀ ਅਤੇ ਹੋਰ ਸਾਰੀਆਂ ਸਹੂਲਤਾਂ ਆਮ ਦਿਨਾਂ ਵਾਂਗ ਚੱਲਣਗੀਆਂ।

ਵੀਡੀਓ

ਹੋਰ
Have something to say? Post your comment
ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

: ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

: ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

: ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

: POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

X