Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੱਭਿਆਚਾਰ/ਖੇਡਾਂ

More News

’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

Updated on Friday, August 23, 2024 15:01 PM IST

 

* ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www. eservices.punjab.gov.in'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਖਿਡਾਰੀ –ਗੁਰਦੀਪ ਸਿੰਘ

ਮਾਲੇਰਕੋਟਲਾ 23 ਅਗਸਤ : ਦੇਸ਼ ਕਲਿੱਕ ਬਿਓਰੋ

                       ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-ਕਰਵਾਈਆਂ ਜਾ ਰਹੀਆਂ ਹਨ। ਖਿਡਾਰੀ ਖੇਡਾਂ ਚ ਭਾਗ ਲੈਣ ਲਈ ਆਨ ਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।   ਇਸ ਗੱਲ ਦੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ’ ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦੀ ਸੁਰੂਆਤ ਲੁਧਿਆਣਾ ਤੋਂ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਹੁੰਦੀ ਹੋਈ ਮਸ਼ਾਲ 26 ਅਗਸਤ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਅਮਰਗੜ੍ਹ ਵਿਖੇ ਪੁੱਜੇਗੀ । ਜਿਸ ਦਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਮੌਕੇ ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸੰਗਰੂਰ ਹੋਵੇਗੀ । ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਮੁਕਾਬਲੇ 02 ਸਤੰਬਰ ਤੋਂ ਆਰੰਭ ਕਰਵਾਏ ਜਾਣਗੇ ।  

                  ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ- 2024 ਅਧੀਨ ਵੱਖ-ਵੱਖ ਖੇਡਾਂ ਬਲਾਕ ਪੱਧਰਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ਤੇ ਅੰਡਰ-14, ਅੰਡਰ-17, ਅੰਡਰ-21, ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ https://eservices.punjab.gov.in ’ਤੇ ਮਿਤੀ 28-8-24 ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

: ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

: ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

: ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

: ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

*ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

: *ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

: ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

: ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

: ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

: ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

X