Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਰੁਜ਼ਗਾਰ/ਕਾਰੋਬਾਰ

More News

ਈਟੀਟੀ 2364 ਬੇਰੁਜ਼ਗਾਰ ਅਧਿਆਪਕ ਦਾ ਧਰਨਾ ਚੌਥੇ ਦਿਨ 'ਚ ਦਾਖਲ

Updated on Friday, August 23, 2024 19:05 PM IST

 
ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਗੇਟ ਅੱਗੇ ਲੱਗਿਆ ਹੈ ਧਰਨਾ 
 
ਦਲਜੀਤ ਕੌਰ 
 
ਐੱਸ ਏ ਐੱਸ ਨਗਰ ਮੋਹਾਲੀ, 23 ਅਗਸਤ, 2024: ਈਟੀਟੀ 2364 ਅਧਿਆਪਕਾਂ ਨੇ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਅੱਜ ਚੌਥੇ ਦਿਨ 'ਚ ਦਾਖਲ ਹੋ ਗਿਆ‌। ਇਸ ਮੋਰਚੇ ਵਿੱਚ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਲਗਾਤਾਰ ਸਿਰਕਤ ਕਰ ਕੀਤੀ ਜਾ ਰਹੀ ਹੈ। ਕੱਚੇ ਅਧਿਆਪਕ ਯੂਨੀਅਨ ਵੱਲੋਂ ਸੂਬਾ ਪ੍ਰਧਾਨ  ਵਿਕਾਸ ਸਾਹਨੀ, ਲਖਵਿੰਦਰ ਕੌਰ ਮੀਤ ਪ੍ਰਧਾਨ ਵਰੁਣ ਖੇੜਾ, ਗੁਰਪ੍ਰੀਤ ਸਿੰਘ ਜੀ ਨੇ ਸਮੂਲੀਅਤ ਕੀਤੀ। ਜੱਥੇਬੰਦੀ ਵੱਲੋਂ ਈਟੀਟੀ 2364 ਅਧਿਆਪਕ ਯੂਨੀਅਨ ਦੀ ਪੁਰਜ਼ੋਰ ਹਮਾਇਤ ਕਰਨ ਦਾ ਵਿਸ਼ਵਾਸ ਦੁਆਇਆ ਤੇ ਕਿਹਾ ਕਿ ਜੇਕਰ ਸਰਕਾਰ 2364 ਭਰਤੀ ਨੂੰ ਪੂਰਾ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ। 
 
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਕਿਹਾ ਕਿ ਅੱਜ ਵੀ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ। ਉਹਨਾਂ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ।
 
 
 
ਇਸ ਮੌਕੇ ਯੂਨੀਅਨ ਆਗੂ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ, ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪਿ੍ਥਵੀ ਅਬੋਹਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ, ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।
 
 

ਵੀਡੀਓ

ਹੋਰ
Have something to say? Post your comment
2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

: 2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

: ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

: 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

: ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

: LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

Gold Rate : ਅਚਾਨਕ ਸਸਤਾ ਹੋਇਆ ਸੋਨਾ

: Gold Rate : ਅਚਾਨਕ ਸਸਤਾ ਹੋਇਆ ਸੋਨਾ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

: PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

X