Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੱਭਿਆਚਾਰ/ਖੇਡਾਂ

More News

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

Updated on Saturday, August 24, 2024 09:07 AM IST

ਨਵੀਂ ਦਿੱਲੀ, 24 ਅਗਸਤ, ਦੇਸ਼ ਕਲਿਕ ਬਿਊਰੋ :
ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਸਾਲ 2022 ਵਿੱਚ ਬੰਗਲਾਦੇਸ਼ ਦੇ ਖਿਲਾਫ ਵਨਡੇ ਵਿੱਚ ਖੇਡਿਆ ਸੀ। ਉਦੋਂ ਤੋਂ ਉਹ ਅੰਤਰਰਾਸ਼ਟਰੀ ਕ੍ਰਿਕਟ ਤੋਂ ਬਾਹਰ ਸਨ।

 

ਇਹ ਵੀ ਪੜ੍ਹੋ : SEBI ਨੇ ਅਨਿਲ ਅੰਬਾਨੀ ਨੂੰ ਸ਼ੇਅਰ ਬਾਜ਼ਾਰ ‘ਚੋਂ 5 ਸਾਲ ਲਈ ਕੀਤਾ ਬੈਨ, 25 ਕਰੋੜ ਰੁਪਏ ਜੁਰਮਾਨਾ ਵੀ ਲਗਾਇਆ


ਆਪਣਾ ਸੰਨਿਆਸ ਲੈਣ ਦਾ ਵੀਡੀਓ ਪੋਸਟ ਕਰਦੇ ਹੋਏ ਸ਼ਿਖਰ ਨੇ ਲਿਖਿਆ ਕਿ ਮੈਂ ਆਪਣੇ ਕ੍ਰਿਕਟ ਸਫਰ ਦੇ ਇਸ ਅਧਿਆਏ ਨੂੰ ਖਤਮ ਕਰ ਰਿਹਾ ਹਾਂ, ਮੈਂ ਆਪਣੇ ਨਾਲ ਅਣਗਿਣਤ ਯਾਦਾਂ ਅਤੇ ਧੰਨਵਾਦ ਲੈ ਕੇ ਜਾ ਰਿਹਾ ਹਾਂ। ਪਿਆਰ ਅਤੇ ਸਮਰਥਨ ਲਈ ਧੰਨਵਾਦ! ਜੈ ਹਿੰਦ...

ਵੀਡੀਓ

ਹੋਰ
Have something to say? Post your comment
ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

: ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

: ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

: ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

: ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

*ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

: *ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

: ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

: ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

: ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

: ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

: ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

X