Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੰਸਾਰ

More News

ਜਰਮਨੀ ‘ਚ ਜਸ਼ਨ ਮਨਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ, 3 ਵਿਅਕਤੀਆਂ ਦੀ ਮੌਤ 9 ਜ਼ਖਮੀ

Updated on Saturday, August 24, 2024 10:22 AM IST

ਬਰਲਿਨ, 24 ਅਗਸਤ, ਦੇਸ਼ ਕਲਿਕ ਬਿਊਰੋ :
ਪੱਛਮੀ ਜਰਮਨੀ ਦੇ ਸੋਲਿੰਗੇਨ 'ਚ ਸ਼ੁੱਕਰਵਾਰ ਰਾਤ ਨੂੰ ਇਕ ਸਮਾਗਮ ਦੌਰਾਨ ਚਾਕੂ ਮਾਰਨ ਦੀ ਘਟਨਾ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। 9 ਲੋਕ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੀਬੀਸੀ ਦੇ ਅਨੁਸਾਰ, ਸੋਲਿੰਗੇਨ ਸ਼ਹਿਰ ਆਪਣੀ ਸਥਾਪਨਾ ਦੇ 650 ਸਾਲਾਂ ਦਾ ਜਸ਼ਨ ਮਨਾ ਰਿਹਾ ਹੈ।

ਇਹ ਵੀ ਪੜ੍ਹੋ: SEBI ਨੇ ਅਨਿਲ ਅੰਬਾਨੀ ਨੂੰ ਸ਼ੇਅਰ ਬਾਜ਼ਾਰ ‘ਚੋਂ 5 ਸਾਲ ਲਈ ਕੀਤਾ ਬੈਨ, 25 ਕਰੋੜ ਰੁਪਏ ਜੁਰਮਾਨਾ ਵੀ ਲਗਾਇਆ


ਸੋਲਿੰਗੇਨ ਸ਼ਹਿਰ ਦੇ ਮੇਅਰ ਨੇ ਦੱਸਿਆ ਕਿ ਇਹ ਹਮਲਾ ਫਰਾਊਨਹੋਫ ਚੌਕ 'ਤੇ ਹੋਇਆ। ਇਸ ਪ੍ਰੋਗਰਾਮ 'ਚ ਕਰੀਬ 10 ਹਜ਼ਾਰ ਲੋਕਾਂ ਨੇ ਸ਼ਿਰਕਤ ਕੀਤੀ। ਰਾਤ ਕਰੀਬ 10 ਵਜੇ ਜਦੋਂ ਲਾਈਵ ਬੈਂਡ ਵੱਜ ਰਿਹਾ ਸੀ ਤਾਂ ਇੱਕ ਵਿਅਕਤੀ ਨੇ ਭੀੜ ਵਿੱਚ ਮੌਜੂਦ ਲੋਕਾਂ 'ਤੇ ਹਮਲਾ ਕਰ ਦਿੱਤਾਇਸ ਦੌਰਾਨ ਹਮਲਾਵਰ ਨੇ ਥਾਂ-ਥਾਂ ਸੜਕ 'ਤੇ ਪੈਦਲ ਜਾ ਰਹੇ ਲੋਕਾਂ 'ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

X