PPSC ਵੱਲੋਂ PCS ਤੇ ਹੋਰ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜੋਰਾਂ ‘ਤੇ, ਜਲਦ ਹੋਵੇਗਾ ਤਰੀਕਾਂ ਦਾ ਐਲਾਨ : ਚੇਅਰਪਰਸਨ
ਉਮੀਦਵਾਰ ਪ੍ਰੀਖਿਆ ਬਾਰੇ ਅਫ਼ਵਾਹਾਂ ਤੋਂ ਬਚਣ : ਕਾਰਜਕਾਰੀ ਚੇਅਰਪਰਸਨਪਟਿਆਲਾ, 11 ਮਾਰਚ, ਦੇਸ਼ ਕਲਿੱਕ ਬਿਓਰੋ :ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਕਾਰਜਕਾਰੀ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੇ ਕਿਹਾ ਹੈ ਕਿ ਕਮਿਸ਼ਨ ਵੱਲੋਂ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਸਮੇਤ ਹੋਰ ਅਸਾਮੀਆਂ ਦੀ ਭਰਤੀ ਵਾਸਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜ਼ੋਰਾਂ ‘ਤੇ ਕੀਤੀ ਜਾ ਰਹੀ ਹੈ।ਕਮਿਸ਼ਨ ਦੇ […]