Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰਾਸ਼ਟਰੀ

More News

ਮਾਂ ਨੇ 3 ਸਾਲਾ ਧੀ ਦਾ ਗਲ ਵੱਢ ਕੇ ਕੀਤਾ ਕਤਲ, ਲਾਸ਼ ਸੂਟਕੇਸ ’ਚ ਪਾ ਕੇ ਸੁੱਟੀ

Updated on Tuesday, August 27, 2024 19:29 PM IST

ਮੁਜ਼ਫਰਪੁਰ, 27 ਅਗਸਤ, ਦੇਸ਼ ਕਲਿੱਕ ਬਿਓਰੋ :

ਬਿਹਾਰ ਦੇ ਮੁਜਫ਼ਰਪੁਰ ਵਿੱਚ ਇਕ ਦਰਦਨਾਇਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਔਰਤ ਨੇ ਆਪਣੀ ਹੀ ਧੀ ਦਾ ਗਲ ਵਢਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਸੂਟਕੇਸ ਵਿੱਚ ਪਾ ਕੇ ਝਾੜੀਆਂ ਵਿੱਚ ਸੁੱਟ ਦਿੱਤਾ। ਮੁਜਫਰਪੁਰ ਜ਼ਿਲ੍ਹੇ ਦੇ ਮਿਠਨਪੁਰਾ ਥਾਣਾ ਖੇਤਰ ਵਿੱਚ ਪੈਂਦੇ ਇਲਾਕੇ ਵਿੱਚ ਪਿਛਲੀ 24 ਅਗਸਤ ਨੂੰ ਇਕ ਸੂਟਕੇਸ ਵਿੱਚ ਬੱਚੀ ਦੀ ਲਾਸ਼ ਬਰਾਮਦ ਹੋਈ ਸੀ। ਮ੍ਰਿਤਕ ਬੱਚੀ ਦੀ ਪਹਿਚਾਣ ਮਿਠਨਪੁਰਾ ਥਾਣਾ ਖੇਤਰ ਦੇ ਰਾਮਬਾਗ ਜਾਨਕੀ ਬਲਭ ਸ਼ਾਸਤਰੀ ਮਾਰਗ ਵਾਸੀ ਮਨੋਜ ਕੁਮਾਰ ਦੀ ਤਿੰਨ ਸਾਲਾ ਧੀ ਮਿਸਟੀ ਵਜੋਂ ਹੋਈ।

 

ਇਹ ਵੀ ਪੜ੍ਹੋ : ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

 

ਫੋਰੇਂਸਿਕ ਟੀਮ ਨੂੰ ਘਰ ਦੀ ਜਾਂਚ ਕਰਦੇ ਸਮੇਂ ਫਰਸ਼ ਉਤੇ, ਸਿੰਕ ਵਿੱਚ ਅਤੇ ਛੱਤ ਉਤੇ ਖੂਨ ਦੇ ਨਿਸ਼ਾਨ ਮਿਲੇ। ਬੱਚੀ ਦੀ ਮਾਂ ਕਾਜਲ ਗਾਇਬ ਸੀ। ਘਟਨਾ ਵਾਲੇ ਦਿਨ ਉਸਨੇ ਪਤੀ ਮਨੋਜ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਹ ਆਪਣੀ ਮਾਸੀ ਕੋਲ ਜਾ ਰਹੀ ਹੈ। ਲਾਸ਼ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਨੇ ਮ੍ਰਿਤਕ ਬੱਚੀ ਦੇ ਪਿਤਾ ਦੀ ਸ਼ਿਕਾਇਤ ਉਤੇ ਐਫਆਈਆਰ ਦਰਜ ਕਰ ਲਈ।

ਪੁਲਿਸ ਵੱਲੋਂ ਵੱਖ ਵੱਖ ਬਿੰਦੂਆਂ ਉਤੇ ਜਾਂਚ ਕੀਤੀ ਗਈ। ਜਾਂਚ ਵਿੱਚ ਸਾਹਮਣੇ ਆਇਆ ਕਿ ਬੱਚੀ ਦੀ ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਮਾਮਲੇ ਦਾ ਅਸਲੀ ਸੱਚ ਸਾਹਮਣੇ ਆ ਗਿਆ।

ਪੁੱਛਗਿੱਛ ਦੌਰਾਨ ਕਾਜਲ ਨੇ ਦੱਸਿਆ ਕਿ ਪਿਛਲੇ ਦੋ ਸਾਲ ਤੋਂ ਉਸਦਾ ਕਿਸੇ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ ਅਤੇ ਉਹ ਆਪਣੇ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਸੀ। ਉਹ ਆਪਣੀ ਬੇਟੀ ਨੂੰ ਨਾਲ ਲੈ ਕੇ ਜਾਣਾ ਚਾਹੁੰਦੀ ਸੀ, ਪ੍ਰੰਤੂ ਪ੍ਰੇਮੀ ਅਜਿਹਾ ਨਹੀਂ ਚਾਹੁੰਦਾ ਸੀ। ਫਿਰ ਉਸਨੇ ਚਾਕੂ ਨਾਲ ਗਲਾ ਵੱਢ ਕੇ ਆਪਣੀ ਧੀ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਇਕ ਲਾਲ ਟ੍ਰਾਲੀ ਬੈਗ ਵਿੱਚ ਪਾ ਕੇ ਨੇੜਲੀਆਂ ਝਾੜੀਆਂ ਵਿੱਚ ਸੁੱਟ ਦਿੱਤਾ।

ਆਰੋਪੀ ਮਹਿਲਾ ਨੇ ਦੱਸਿਆ ਕਿ ਉਸਨੇ ਇਕੱਲੀ ਨੇ ਹੀ ਕਤਲ ਕੀਤਾ ਹੈ। ਉਹ ਕ੍ਰਾਈਮ ਪੈਟਰੋਲ ਦੇਖਦੀ ਸੀ ਅਤੇ ਉਸਨੇ ਆਪਣੀ ਧੀ ਦਾ ਕਤਲ ਕਰਨ ਅਤੇ ਲਾਸ਼ ਨੂੰ ਸੂਟਕੇਸ ਵਿੱਚ ਭਰਨ ਦਾ ਵਿਚਾਰ ਟੀਵੀ ਸ਼ੋਅ ਦੇ ਕੁਝ ਐਪੀਸੋਡ ਵਿਚੋਂ ਹੀ ਆਇਆ ਸੀ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

: ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

: ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

X