Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਹਿਮਾਚਲ

More News

ਪੰਜਾਬੀ ਸ਼ਰਧਾਲੂਆਂ ਨਾਲ ਭਰੀ ਟਾਟਾ ਸੂਮੋ ਹਿਮਾਚਲ ਵਿਖੇ ਖੱਡ ‘ਚ ਡਿੱਗੀ, 2 ਲੜਕੀਆਂ ਸਮੇਤ 3 ਲੋਕਾਂ ਦੀ ਮੌਤ 10 ਜ਼ਖਮੀ

Updated on Wednesday, August 28, 2024 13:24 PM IST

ਸ਼ਿਮਲਾ, 28 ਅਗਸਤ, ਦੇਸ਼ ਕਲਿਕ ਬਿਊਰੋ :
ਹਿਮਾਚਲ 'ਚ ਬੁੱਧਵਾਰ ਸਵੇਰੇ ਟਾਟਾ ਸੂਮੋ ਗੱਡੀ 100 ਮੀਟਰ ਡੂੰਘੀ ਖੱਡ 'ਚ ਡਿੱਗ ਗਈ। ਜਿਸ ਕਾਰਨ ਇਸ 'ਚ ਸਵਾਰ 2 ਲੜਕੀਆਂ ਸਮੇਤ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਤੇ 10 ਲੋਕ ਗੰਭੀਰ ਜ਼ਖਮੀ ਹਨ।
ਇਹ ਹਾਦਸਾ ਸਵੇਰੇ 8.30 ਵਜੇ ਭਰਮੌਰ-ਬ੍ਰਾਹਮਣੀ ਰੋਡ 'ਤੇ ਵਾਪਰਿਆ।ਗੱਡੀ ਵਿਚ ਸਵਾਰ ਲੋਕ ਮਨੀ ਮਹੇਸ਼ ਦੇ ਦੌਰੇ ਤੋਂ ਪੰਜਾਬ ਪਰਤ ਰਹੇ ਸਨ। ਮ੍ਰਿਤਕ ਅਤੇ ਜ਼ਖਮੀ ਪੰਜਾਬ ਦੇ ਪਠਾਨਕੋਟ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ:  ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਬਦਮਾਸ਼ਾਂ ਨੂੰ ਗੋਲੀ ਲੱਗੀ


ਭਰਮੌਰ ਦੇ ਐਸਡੀਐਮ ਕੁਲਬੀਰ ਰਾਣਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਚੰਬਾ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਟਾਟਾ ਸੂਮੋ (HP02C-0345) ਗੱਡੀ ਵਿੱਚ ਸਵਾਰ ਲੋਕ ਮਨੀਮਹੇਸ਼ ਯਾਤਰਾ ਤੋਂ ਵਾਪਸ ਪਰਤ ਕੇ ਮਾਤਾ ਬ੍ਰਾਹਮਣੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਸਰਕਾਰ ਵੱਲੋਂ 99 ਸਰਕਾਰੀ ਸਕੂਲ ਬੰਦ ਕਰਨ ਦਾ ਫੈਸਲਾ

: ਸਰਕਾਰ ਵੱਲੋਂ 99 ਸਰਕਾਰੀ ਸਕੂਲ ਬੰਦ ਕਰਨ ਦਾ ਫੈਸਲਾ

ਕਾਲਕਾ-ਸ਼ਿਮਲਾ ਸੜਕ ‘ਤੇ ਨਿਰਮਾਣ ਅਧੀਨ ਸੁਰੰਗ ਢਹੀ, ਪਹਾੜ ਤੋਂ ਪੱਥਰ ਡਿੱਗਣ ਕਾਰਨ ਭੂਆ-ਭਤੀਜੇ ਦੀ ਮੌਤ

: ਕਾਲਕਾ-ਸ਼ਿਮਲਾ ਸੜਕ ‘ਤੇ ਨਿਰਮਾਣ ਅਧੀਨ ਸੁਰੰਗ ਢਹੀ, ਪਹਾੜ ਤੋਂ ਪੱਥਰ ਡਿੱਗਣ ਕਾਰਨ ਭੂਆ-ਭਤੀਜੇ ਦੀ ਮੌਤ

ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

: ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

X