ਚੰਡੀਗੜ੍ਹ: 28 ਅਗਸਤ , ਦੇਸ਼ ਕਲਿੱਕ ਬਿਓਰੋ
ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ( NSUI) ਦੇ ਚੰਡੀਗੜ੍ਹ ਦੇ ਪ੍ਰਧਾਨ ਸਿਕੰਦਰ ਬੂਰਾ ਨੇ ਅੱਜ ਕਾਨਫਰੰਸ ਦੇ ਚੱਲਦਿਆਂ ਵਿੱਚ ਹੀ ਅਸਤੀਫ਼ਾ ਦੇ ਦਿੱਤਾ। ਕਾਨਫਰੰਸ ਵਿੱਚ ਚੰਡੀਗੜ੍ਹ ਵਿਦਿਆਰਥੀ ਚੋਣਾ ਲਈ ਜਦੋਂ ਹੀ ਪ੍ਰਧਾਨ ਦੇ ਉਮੀਦਵਾਰ ਲਈ ਨਵੇਂ ਨਾਮ ਤਾ ਮਸਲਾ ਆਇਆ ਤਾਂ ਸਿਕੰਦਰ ਬੂਰਾ ਨੇ ਨਰਾਜ਼ਗੀ ਜਤਾਉਂਦੇ ਹੋਏ ਪ੍ਰੈਸ ਕਾਨਫਰੰਸ ਵਿਚ ਹੀ ਅਸਤੀਫ਼ਾ ਦੇ ਦਿੱਤਾ।