Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਰਾਸ਼ਟਰੀ

More News

ਭਾਰਤੀ ਸਟੇਟ ਬੈਂਕ ਦੇ ਮੈਨੇਜਰ ਤੇ ਸਾਥੀਆਂ ਵੱਲੋਂ 175 ਕਰੋੜ ਰੁਪਏ ਦੀ ਧੋਖਾਧੜੀ

Updated on Thursday, August 29, 2024 06:56 AM IST

ਹੈਦਰਾਬਾਦ, 29 ਅਗਸਤ, ਦੇਸ਼ ਕਲਿਕ ਬਿਊਰੋ :

ਹੈਦਰਾਬਾਦ ਵਿੱਚ ਭਾਰਤੀ ਸਟੇਟ ਬੈਂਕ (ਐਸਬੀਆਈ) ਦੇ ਇੱਕ ਸ਼ਾਖਾ ਮੈਨੇਜਰ ਅਤੇ ਉਸ ਦੇ ਸਾਥੀਆਂ ਨੂੰ 175 ਕਰੋੜ ਰੁਪਏ ਦੀ ਧੋਖਾਧੜੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਈਬਰ ਸੁਰੱਖਿਆ ਬਿਊਰੋ ਦੇ ਅਧਿਕਾਰੀ ਮੁਤਾਬਕ ਗ੍ਰਿਫਤਾਰ ਬੈਂਕ ਮੈਨੇਜਰ ਸ਼ਮਸ਼ੀਰ ਗੰਜ ਇਲਾਕੇ 'ਚ ਸਥਿਤ ਐੱਸਬੀਆਈ ਬੈਂਕ 'ਚ ਕੰਮ ਕਰਦਾ ਹੈ।

ਇਹ ਵੀ ਪੜ੍ਹੋ: ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦਾ ਏ.ਓ. ਮੁਅੱਤਲ

ਮੈਨੇਜਰ ਨੇ ਠੱਗਾਂ ਨਾਲ ਮਿਲ ਕੇ ਆਪਣੀ ਬਰਾਂਚ ਵਿੱਚ ਜਾਅਲੀ ਖਾਤੇ ਖੋਲੇ। ਸਾਈਬਰ ਧੋਖਾਧੜੀ ਰਾਹੀਂ ਉਨ੍ਹਾਂ 'ਚ ਪੈਸੇ ਜਮ੍ਹਾ ਕਰਵਾਏ ਗਏ। ਬਦਲੇ ਵਿੱਚ ਮੈਨੇਜਰ ਨੂੰ ਕਮਿਸ਼ਨ ਮਿਲਦਾ ਸੀ। ਫੜੇ ਗਏ ਬੈਂਕ ਮੈਨੇਜਰ ਦੀ ਪਛਾਣ 49 ਸਾਲਾ ਮਧੂ ਬਾਬੂ ਵਜੋਂ ਹੋਈ ਹੈ। ਉਸ ਦਾ ਸਾਥੀ 34 ਸਾਲਾ ਜਿਮ ਟ੍ਰੇਨਰ ਸੰਦੀਪ ਸ਼ਰਮਾ ਹੈ।

ਵੀਡੀਓ

ਹੋਰ
Have something to say? Post your comment
ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

: ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

X