Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਰੁਜ਼ਗਾਰ/ਕਾਰੋਬਾਰ

More News

Gold Rate : ਅਚਾਨਕ ਸਸਤਾ ਹੋਇਆ ਸੋਨਾ

Updated on Thursday, August 29, 2024 10:08 AM IST

ਨਵੀਂ ਦਿੱਲੀ, 29 ਅਗਸਤ, ਦੇਸ਼ ਕਲਿੱਕ ਬਿਓਰੋ :

ਪਿਛਲੇ ਕੁਝ ਦਿਨਾਂ ਤੋਂ ਸੋਨੇ ਦੇ ਭਾਅ ਵਿੱਚ ਉਤਾਰ ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਸਰਕਾਰ ਵੱਲੋਂ ਪਹਿਲਾਂ ਬਜਟ ਵਿੱਚ ਸੋਨੇ ਅਤੇ ਚਾਂਦੀ ਉਤੇ ਕਸਟਮ ਡਿਊਟੀ ਘਟਾਏ ਜਾਣ ਤੋਂ ਬਾਅਦ ਸੋਨੇ ਦੇ ਭਾਅ ਤੇਜੀ ਨਾਲ ਘੱਟ ਹੋਏ, ਪ੍ਰੰਤੂ ਅਗਸਤ ਵਿੱਚ ਸੋਨਾ 70,000 ਰੁਪਏ ਤੋਂ ਉਪਰ ਵਿਕਿਆ। ਬੁੱਧਵਾਰ ਦੀ ਰਾਤ ਨੂੰ ਮਲਟੀ ਕਮੋਡਿਟੀ ਐਕਸਚੇਜ ਉਤੇ ਸੋਨੇ ਦੇ ਭਾਅ ਵਿੱਚ ਅਚਾਨਕ 478 ਰੁਪਏ ਦੀ ਗਿਰਾਵਟ ਆਈ ਹੈ। ਉਥੇ ਇਹ ਵੀਰਵਾਰ ਨੂੰ ਵੀ ਇਸਦੇ ਭਾਅ ਘਟੇ ਹਨ।

 

ਇਹ ਵੀ ਪੜ੍ਹੋ : ਭਾਰਤੀ ਸਟੇਟ ਬੈਂਕ ਦੇ ਮੈਨੇਜਰ ਤੇ ਸਾਥੀਆਂ ਵੱਲੋਂ 175 ਕਰੋੜ ਰੁਪਏ ਦੀ ਧੋਖਾਧੜੀ

 

ਮਲਟੀ ਕਮੋਡਿਟੀ ਐਕਚੇਂਜ (MCX) ਉਤੇ ਇਸਦੇ ਭਾਅ ਵਿੱਚ  478 ਰੁਪਏ ਦੀ ਕਮੀ ਆਈ ਹੈ ਅਤੇ 4 ਅਕਤੂਬਰ ਨੂੰ ਖਤਮ ਹੋਣ ਵਾਲੇ ਫਿਊਚਰ ਗੋਲਡ ਦਾ ਭਾਅ ਘਟ ਹੋ ਕੇ 71,644 ਰੁਪਏ ਪ੍ਰਤੀ ਗ੍ਰਾਮ ਪਹੁੰਚ ਗਿਆ, ਕਾਰੋਬਾਰ ਦੌਰਾਨ ਇਹ 72075 ਰੁਪਏ ਪੱਧਰ ਉਤੇ ਗਿਆ ਸੀ, ਪ੍ਰੰਤੂ ਫਿਰ ਇਸ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ। ਵੀਰਵਾਰ ਨੂੰ ਐਮਸੀਐਕਸ ਉਤੇ ਸੋਨੇ ਦਾ ਭਾਅ ਟੁੱਟਿਆ ਹੈ। ਘਰੇਲੂ ਮਾਰਕੀਟ ਵਿੱਚ ਸੋਨੇ ਦਾ ਭਾਅ ਘਟਿਆ ਹੈ। ਆਈਬੀਜੇਈ ਵੈਬਸਾਈਟ ਅਨੁਸਾਰ 27 ਅਗਸਤ ਨੂੰ 24 ਕੈਰੇਟ ਗੋਲਡ 71,762 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 28 ਅਗਸਤ ਨੂੰ 71690 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। 22 ਕੈਰੇਟ ਸੋਨਾ 27 ਅਗਸਤ ਨੂੰ 71475 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 28 ਅਗਸਤ ਨੂੰ 69970 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਸੀ।

ਵੀਡੀਓ

ਹੋਰ
Have something to say? Post your comment
2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

: 2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

: ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

: 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

: ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

: LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

: PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ

: 12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ

X