Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

Updated on Thursday, August 29, 2024 13:04 PM IST

ਚੰਡੀਗੜ੍ਹ, 29 ਅਗਸਤ, ਦੇਸ਼ ਕਲਿੱਕ ਬਿਓਰੋ :

ਆਪਣੇ ਚੰਗੇ ਭਵਿੱਖ ਲਈ ਕੈਨੇਡਾ ਜਾਣ ਵਾਲੇ ਚਾਹਵਾਨਾ ਨੂੰ ਕੈਨੈਡੀਅਨ ਸਰਕਾਰ ਵੱਲੋਂ ਤਕੜਾ ਝਟਕਾ ਦਿੱਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਵਿਜ਼ਟਰ ਵੀਜ਼ਾ ਉਤੇ ਵਰਕ ਪਰਮਿਟ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਹ ਭਾਰਤੀਆਂ ਨੂੰ ਦਿੱਤਾ ਗਿਆ ਵੱਡਾ ਝਟਕਾ ਹੈ। ਕੈਨੇਡਾ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਤੁਰੰਤ ਪ੍ਰਭਾਵ ਨਾਲ 28 ਅਗਸਤ ਤੋਂ ਲਾਗੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜ਼ਟਰ ਜਾਂ ਟੂਰਿਸਟ ਵੀਜ਼ੇ ਉਤੇ ਕੈਨੇਡਾ ਆਉਣ ਵਾਲੇ ਲੋਕ ਵਰਕ ਪਰਮਿਟ ਉਤੇ ਕੰਮ ਕਰਦੇ ਸਨ, ਪ੍ਰੰਤੂ ਹੁਣ ਸਰਕਾਰ ਦੇ ਇਸ ਫੈਸਲੇ ਨਾਲ ਕੰਮ ਬੰਦ ਹੋ ਜਾਵੇਗਾ।

 

ਇਹ ਵੀ ਪੜ੍ਹੋ : ਭਾਰਤੀ ਸਟੇਟ ਬੈਂਕ ਦੇ ਮੈਨੇਜਰ ਤੇ ਸਾਥੀਆਂ ਵੱਲੋਂ 175 ਕਰੋੜ ਰੁਪਏ ਦੀ ਧੋਖਾਧੜੀ

 

ਇਹ ਵੀ ਵਰਨਣਯੋਗ ਹੈ ਕਿ ਕੋਰੋਨਾ ਕਾਲ ਸਮੇਂ ਜਦੋਂ ਕੰਮ ਕਰਨ ਵਾਲਿਆਂ ਦੀ ਘਾਟ ਹੋ ਗਏ ਸੀ ਤਾਂ ਕੈਨੇਡਾ ਸਰਕਾਰ ਨੇ ਸੈਲਾਨੀਆਂ ਨੂੰ ਵਰਕ ਪਰਮਿਟ ਜਾਰੀ ਕਰਕੇ ਕੰਮ ਕਰਨ ਦੀ ਆਗਿਆ ਦੇ ਦਿੱਤੀ ਸੀ।

ਹੁਣ ਜੋ ਵਿਜ਼ਟਰ ਜਾਂ ਟੂਰਸਿਟ ਵਿਜ਼ੇ ਉਤੇ ਗਏ ਸਨ ਵਰਕ ਪਰਮਿਟ ਹਾਸਲ ਕਰ ਲਏ ਸਨ ਤਾਂ ਉਨ੍ਹਾਂ ਨੂੰ ਵਾਪਸ ਆਪਣੇ ਦੇਸ਼ ਆਉਣਾ ਪਵੇਗਾ। ਦੇਸ਼ ਪਰਤਣ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਲਈ ਅਰਜ਼ੀ ਭਰਨੀ ਪਵੇਗੀ, ਤਾਂ ਹੀ ਉਹ ਮੁੜ ਕੈਨੇਡਾ ਵਿੱਚ ਕੰਮ ਕਰ ਸਕੇਗਾ।

 

ਇਹ ਵੀ ਪੜ੍ਹੋ : Gold Rate : ਅਚਾਨਕ ਸਸਤਾ ਹੋਇਆ ਸੋਨਾ

 

ਕੈਨੇਡਾ ਵਿੱਚ ਜਲਦੀ ਹੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਟਰੂਡੋ ਸਰਕਾਰ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਦੇਸ਼ ਦੇ ਨੌਜਵਾਨਾਂ ਲਈ ਰੁਜ਼ਗਾਰ ਦੀ ਘਾਟ ਹੈ। ਜਿਸ ਤਹਿਤ ਸਰਕਾਰ ਨੇ ਇਹ ਫੈਸਲਾ ਲਿਆ ਹੈ, ਜਿਸ ਨਾਲ ਕੈਨੇਡਾ ਦੇ ਮੂਲ ਨਿਵਾਸੀਆਂ ਲਈ ਰੁਜ਼ਗਾਰ ਵਧੇਗਾ। ਇਸ ਤੋਂ ਪਹਿਲਾਂ ਸਰਕਾਰ ਆਰਜ਼ੀ ਨੌਕਰੀਆਂ ਦੀ ਗਿਣਤੀ ਘਟਾਉਣ ਦਾ ਐਲਾਨ ਕਰ ਚੁੱਕੀ ਹੈ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X