ਚੰਡੀਗੜ੍ਹ, 29 ਅਗਸਤ 2024, ਦੇਸ਼ ਕਲਿੱਕ ਬਿਓਰੋ :
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ।