Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਦਿੱਲੀ

More News

ਫਰਜ਼ੀ ਐਂਟਰੀ ਪਾਸ 'ਤੇ ਸੰਸਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਗ੍ਰਿਫਤਾਰ

Updated on Friday, August 30, 2024 07:30 AM IST

ਨਵੀਂ ਦਿੱਲੀ, 30 ਅਗਸਤ, ਦੇਸ਼ ਕਲਿਕ ਬਿਊਰੋ :

ਫਰਜ਼ੀ ਐਂਟਰੀ ਪਾਸ 'ਤੇ ਸੰਸਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ ਫੜਿਆ ਗਿਆ ਨੌਜਵਾਨ ਸੰਸਦ ਕੰਪਲੈਕਸ ਵਿੱਚ ਉਸਾਰੀ ਵਾਲੀ ਥਾਂ ’ਤੇ ਕੰਮ ਕਰਨ ਵਾਲਾ ਮਜ਼ਦੂਰ ਹੈ। ਗੇਟ 'ਤੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲ ਜਾਅਲੀ ਐਂਟਰੀ ਪਾਸ ਪਾਇਆ ਗਿਆ। ਘਟਨਾ 28 ਅਗਸਤ ਨੂੰ ਵਾਪਰੀ ਪਰ ਇਸ ਦਾ ਪਤਾ ਖੁਲਾਸਾ 29 ਅਗਸਤ ਨੂੰ ਹੋਇਆ।
ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੇ ਵਿਅਕਤੀ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਫਿਲਹਾਲ ਪੁਲਸ ਪੁੱਛਗਿੱਛ ਕਰ ਰਹੀ ਹੈ ਕਿ ਉਸ ਨੇ ਇਹ ਫਰਜ਼ੀ ਪਾਸ ਕਿੱਥੋਂ ਲਿਆ।
ਪਿਛਲੇ 15 ਦਿਨਾਂ ਵਿੱਚ ਸੰਸਦ ਦੇ ਅੰਦਰ ਗੈਰ-ਕਾਨੂੰਨੀ ਪ੍ਰਵੇਸ਼ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ 16 ਅਗਸਤ ਨੂੰ ਇੱਕ ਵਿਅਕਤੀ ਕੰਧ ਟੱਪ ਕੇ ਅੰਦਰ ਚਲਾ ਗਿਆ ਸੀ। ਉਦੋਂ ਪੁਲੀਸ ਨੇ ਕਿਹਾ ਸੀ ਕਿ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਜਾਪਦਾ ਹੈ।

ਵੀਡੀਓ

ਹੋਰ
Have something to say? Post your comment
ਦਿੱਲੀ ਨਗਰ ਨਿਗਮ ‘ਚ 12 ਵਾਰਡ ਕਮੇਟੀਆਂ ਦੀਆਂ ਚੋਣਾਂ ਅੱਜ, LG ਨੇ ਪ੍ਰੀਜ਼ਾਈਡਿੰਗ ਅਫ਼ਸਰ ਕੀਤੇ ਨਿਯੁਕਤ

: ਦਿੱਲੀ ਨਗਰ ਨਿਗਮ ‘ਚ 12 ਵਾਰਡ ਕਮੇਟੀਆਂ ਦੀਆਂ ਚੋਣਾਂ ਅੱਜ, LG ਨੇ ਪ੍ਰੀਜ਼ਾਈਡਿੰਗ ਅਫ਼ਸਰ ਕੀਤੇ ਨਿਯੁਕਤ

ਅਦਾਲਤ ਨੇ 'ਆਪ' ਵਿਧਾਇਕ ਨੂੰ ਚਾਰ ਦਿਨ ਦੀ ਈਡੀ ਹਿਰਾਸਤ ‘ਚ ਭੇਜਿਆ

: ਅਦਾਲਤ ਨੇ 'ਆਪ' ਵਿਧਾਇਕ ਨੂੰ ਚਾਰ ਦਿਨ ਦੀ ਈਡੀ ਹਿਰਾਸਤ ‘ਚ ਭੇਜਿਆ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਸਿਸੋਦੀਆ ਕੇਸ ਦੀ ਸੁਣਵਾਈ 15 ਜੁਲਾਈ ਨੂੰ

: ਸਿਸੋਦੀਆ ਕੇਸ ਦੀ ਸੁਣਵਾਈ 15 ਜੁਲਾਈ ਨੂੰ

ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

X