Hindi English Thursday, 19 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਰੁਜ਼ਗਾਰ/ਕਾਰੋਬਾਰ

More News

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

Updated on Sunday, September 01, 2024 08:21 AM IST

ਨਵੀਂ ਦਿੱਲੀ, 1 ਸਤੰਬਰ, ਦੇਸ਼ ਕਲਿੱਕ ਬਿਓਰੋ :

ਅੱਜ 1 ਸਤੰਬਰ ਨੂੰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 39 ਰੁਪਏ ਦਾ ਵਾਧਾ ਹੋਇਆ ਹੈ। ਇਹ ਵਾਧਾ ਕਾਮਰਸ਼ੀਅਲ ਸਿਲੰਡਰਾਂ ਉਤੇ ਕੀਤਾ ਗਿਆ ਹੈ। ਪਹਿਲਾਂ ਸਿਲੰਡਰ ਦੀ ਕੀਮਤ 1652.50 ਰੁਪਏ ਸੀ, ਜੋ ਹੁਣ ਵਧਕੇ 1691.50 ਰੁਪਏ ਹੋ ਗਿਆ ਹੈ।

 

ਇਹ ਵੀ ਪੜ੍ਹੋ ; ਸੁਖਬੀਰ ਸਿੰਘ ਬਾਦਲ ਅਕਾਲੀ ਲੀਡਰਸ਼ਿਪ ਨਾਲ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ, ਮੰਗੀ ਮੁਆਫ਼ੀ

 

ਅੱਜ ਤੋਂ 19 ਕਿਲੋ ਵਾਲਾ ਸਿਲੰਡਰ ਕੋਲਕਾਤਾ ਵਿੱਚ 1802.50 ਰੁਪਏ ਹੋ ਗਿਆ ਹੈ, ਜੋ ਪਹਿਲਾਂ 1764.50 ਰੁਪਏ ਸੀ।

ਦਿੱਲੀ ਵਿੱਚ 14.2 ਕਿਲੋ ਵਾਲਾ ਘਰੇਲੂ ਐਲਪੀਜੀ ਸਿਲੰਡਰ ਪੁਰਾਣੇ ਰੇਟ 803 ਰੁਪਏ ਉਤੇ ਹੀ ਮਿਲ ਰਿਹਾ ਹੈ।

ਵੀਡੀਓ

ਹੋਰ
Have something to say? Post your comment
2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

: 2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

: ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

: ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ JUDGMENT WRITER  ਦੀਆਂ ਅਸਾਮੀਆਂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਹਾਲੀ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

: 10ਵੀਂ ਪਾਸ ਲਈ ਨਿਕਲੀਆਂ 39481 ਸਰਕਾਰੀ ਅਸਾਮੀਆਂ

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

: ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

Gold Rate : ਅਚਾਨਕ ਸਸਤਾ ਹੋਇਆ ਸੋਨਾ

: Gold Rate : ਅਚਾਨਕ ਸਸਤਾ ਹੋਇਆ ਸੋਨਾ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

: PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ

: 12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ

X