Hindi English Friday, 20 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ

ਪੰਜਾਬ

More News

ਪਤੀ ਨੇ ਪੋਹਾ ਨਾ ਬਣਾ ਕੇ ਦਿੱਤਾ ਪਤਨੀ ਨੇ ਕੀਤੀ ਖੁਦਕੁਸ਼ੀ

Updated on Sunday, September 01, 2024 13:53 PM IST

ਨਵੀਂ ਦਿੱਲੀ, 1 ਸਤੰਬਰ, ਦੇਸ਼ ਕਲਿੱਕ ਬਿਓਰੋ :

ਪਤੀ ਵੱਲੋਂ ਪੋਹਾ ਨਾ ਬਣਾ ਕੇ ਦੇਣ ਉਤੇ ਪਤਨੀ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਹ ਘਟਨਾ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਮੁਰਾਰ ਖੇਤਰ ਦੀ ਹੈ ਜਿੱਥੇ ਪਤੀ ਨਾਲ ਗੁੱਸਾ ਕਰਕੇ ਪਤਨੀ ਨੇ ਆਪਣੇ ਆਪ ਨੂੰ ਹੀ ਖਤਮ ਕਰ ਲਿਆ। ਪਤਨੀ ਨੇ ਪਤੀ ਨੂੰ ਪੋਹਾ ਬਣਾ ਕੇ ਦੇਣ ਲਈ ਕਿਹਾ। ਪਤੀ ਨੇ ਬਣਾਉਣ ਤੋਂ ਮਨ੍ਹਾਂ ਕਰ ਦਿੱਤਾ। ਇਸ ਤੋਂ ਬਾਅਦ ਵਿੱਚ ਝਗੜਾ ਹੋ ਗਿਆ। ਝਗੜਾ ਇੱਥੋਂ ਤੱਕ ਪਹੁੰਚ ਗਿਆ ਕਿ ਪਤਨੀ ਨੇ ਖੁਦਕੁਸ਼ੀ ਕਰ ਲਈ।

 

ਇਹ ਵੀ ਪੜ੍ਹੋ : LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

 

ਮਿਲੀ ਜਾਣਕਾਰੀ ਅਨੁਸਾਰ ਬਾਲਕਿਸ਼ਨ ਜਾਦੌਨ ਦਾ ਵਿਆਹ ਇਕ ਸਾਲ ਪਹਿਲਾਂ ਕਵਿਤਾ ਨਾਲ ਹੋਇਆ ਸੀ। ਬੀਤੇ ਕੱਲ੍ਹ ਕਵਿਤਾ ਨੇ ਆਪਣੇ ਪਤੀ ਨੂੰ ਕਿਹਾ ਕਿ ਉਸਦਾ ਮਨ ਪੋਹਾ ਖਾਣ ਨੂੰ ਕਰਦਾ ਹੈ ਅਤੇ ਫਿਰ ਉਸ ਨੂੰ ਪੋਹਾ ਬਣਾਉਣ ਲਈ ਕਿਹਾ।

ਜਦੋਂ ਕਵਿਤਾ ਦੇ ਪਤੀ ਬਾਲਕਿਸ਼ਨ ਨੇ ਪੋਹਾ ਨਾ ਬਣਾ ਕੇ ਦਿੱਤਾ ਤਾਂ ਉਸ ਨੇ ਗੁੱਸੇ 'ਚ ਆ ਕੇ ਜੀਵਨਲੀਲਾ ਖਤਮ ਕਰਨ ਦਾ ਦਰਦਨਾਇਕ ਕਦਮ ਚੁੱਕ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਹਾਊਸ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਡੀਸ਼ਨਲ ਐਸਪੀ ਨਿਰੰਜਨ ਸ਼ਰਮਾ ਨੇ ਕਿਹਾ ਕਵਿਤਾ ਨਵ-ਵਿਆਹੀ ਸੀ, ਇਸ ਲਈ ਪੁਲਿਸ ਦਾਜ ਸਮੇਤ ਘਰੇਲੂ ਹਿੰਸਾ ਵਰਗੇ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਪੋਹਾ ਨਾ ਬਣਾਉਣ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪੁਲਿਸ ਨੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਸਮੇਤ ਕੁੜੀ ਪੱਖ ਦੇ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰੇਗੀ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

X