Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਕਾਂਗਰਸੀ ਆਗੂ ਨੇ ਪਤਨੀ ਤੇ ਦੋ ਨੌਜਵਾਨ ਪੁੱਤਾਂ ਸਮੇਤ ਕੀਤੀ ਖੁਦਕੁਸ਼ੀ

Updated on Sunday, September 01, 2024 14:51 PM IST

ਜਾਜਗੀਰ ਚਾਂਪਾ, 1 ਸਤੰਬਰ, ਦੇਸ਼ ਕਲਿੱਕ ਬਿਓਰੋ :

ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਆਪਣੇ  ਪੂਰੇ ਪਰਿਵਾਰ ਸਮੇਤ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਦੀ ਖ਼ਬਰ ਹੈ। ਕਾਂਗਰਸੀ ਆਗੂ ਛਤੀਸਗੜ੍ਹ ਦੇ ਜ਼ਿਲ੍ਹਾ ਜਾਂਜਗੀਰ ਚਾਂਪਾ ਵਿੱਚ ਸ਼ਹਿਰ ਕੋਤਵਾਲੀ ਖੇਤਰ ਦੇ ਜਾਂਜਗੀਰ ਖੇਤਰ ਦੇ ਰਹਿਣ ਵਾਲਾ ਸੀ। ਕਾਂਗਰਸ ਦੇ ਸੀਨੀਅਰ ਆਗੂ ਪੰਚਰਾਮ ਯਾਦਵ ਨੇ ਆਪਣੇ ਪਤਨੀ ਅਤੇ ਦੋ ਬੇਟਿਆਂ ਸਮੇਤ ਜ਼ਹਿਰ ਖਾ ਲਿਆ।

 

ਇਹ ਵੀ ਪੜ੍ਹੋ : ਪਤੀ ਨੇ ਪੋਹਾ ਨਾ ਬਣਾ ਕੇ ਦਿੱਤਾ ਪਤਨੀ ਨੇ ਕੀਤੀ ਖੁਦਕੁਸ਼ੀ

 

ਏਐਸਪੀ ਰਾਜੇਂਦਰ ਜੈਸਵਾਲ ਨੇ ਦੱਸਿਆ ਕਿ 30 ਅਗਸਤ ਨੂੰ ਪੰਚਰਾਮ ਯਾਦਵ ਨੇ ਪਤਨੀ ਦਿਨੇਸ਼ ਨਾਂਦਨੀ ਯਾਦਵ 55 ਸਾਲਾ, ਪੁੱਤ ਸੂਰਜ ਯਾਦਵ 27 ਸਾਲ ਅਤੇ ਨੀਰਜ ਯਾਦਵ 32 ਸਾਲ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਜਿੰਨਾਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਹਾਲਤ ਗੰਭੀਰ ਹੋਣ ਕਾਰਨ ਸਾਰਿਆਂ ਨੂੰ ਬਿਲਾਸਪੁਰ ਭੇਜ ਦਿੱਤਾ ਗਿਆ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਬੀਤੀ ਰਾਤ ਮੌਤ ਹੋ ਗਈ।

 

ਇਹ ਵੀ ਪੜ੍ਹੋ : LPG ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

 

ਦੱਸਿਆ ਜਾ ਰਿਹਾ ਹੈ ਕਿ ਪੰਚਰਾਮ ਯਾਦਵ ਠੇਕੇਦਾਰੀ ਦਾ ਕੰਮ ਕਰਦਾ ਸੀ। ਉਸ ਉਤੇ 40 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਦਿਲ ਦੀ ਬਿਮਾਰੀ ਦਾ ਮਰੀਜ਼ ਸੀ। ਉਸਦੀ ਵੀ ਪਤਨੀ ਕੈਂਸਰ ਦੀ ਮਰੀਜ਼ ਸੀ। ਨੀਰਜ ਯਾਦ ਪ੍ਰਾਈਵੇਟ ਨੌਕਰੀ ਕਰਦਾ ਸੀ। ਸੂਰਜ ਯਾਦਵ ਠੇਕੇਦਾਰੀ ਦਾ ਕੰਮ ਕਰਦਾ ਸੀ। ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚਲਿਆ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X