Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਪੰਜਾਬ

More News

ਲੁਧਿਆਣਾ ‘ਚ ਨਿੱਜੀ ਕੰਪਨੀ ਦੀ ਬੱਸ ਪਲਟੀ, ਇੱਕ ਵਿਅਕਤੀ ਦੀ ਮੌਤ 35 ਜ਼ਖ਼ਮੀ, 12 ਦੀ ਹਾਲਤ ਨਾਜ਼ੁਕ

Updated on Tuesday, September 03, 2024 10:06 AM IST

ਲੁਧਿਆਣਾ, 3 ਸਤੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ।ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 3 ਬੱਚਿਆਂ ਸਮੇਤ 35 ਲੋਕ ਗੰਭੀਰ ਜ਼ਖ਼ਮੀ ਹੋ ਗਏ।ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਹਾਦਸਾ ਤੜਕੇ ਕਰੀਬ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ। ਜਿਵੇਂ ਹੀ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ 'ਤੇ ਅਚਾਨਕ ਪਲਟ ਗਈ। ਜਿਸ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।
ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ 'ਚ ਤਿੰਨ ਬੱਚਿਆਂ ਸਮੇਤ 35 ਲੋਕ ਜ਼ਖਮੀ ਹੋਏ ਹਨ। ਜਿਸ ਦਾ ਸਿਵਲ ਹਸਪਤਾਲ ਵਿੱਚ ਹੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ 12 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਾਥੀ ‘ਤੇ NSA ਲਗਾਉਣ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਾਰਾ ਰਿਕਾਰਡ ਤਲਬ

ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

: ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ

: ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ

X