Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ਵਿਧਾਨ ਸਭਾ ’ਚ ਗੂੰਜ਼ਿਆਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਤੇ ਡੀਏ ਦਾ ਮੁੱਦਾ

Updated on Tuesday, September 03, 2024 12:18 PM IST

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਅਤੇ ਮਹਿੰਗਾਈ ਭੱਤੇ ਦਾ ਮਸਲਾ ਉਠਾਇਆ ਗਿਆ। ਕਾਂਗਰਸ ਦੇ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਵਿਧਾਨ ਸਭਾ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮੁੱਦਾ ਚੁੱਕਿਆ।

 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਲਕੇ ਦੀ ਛੁੱਟੀ ਦਾ ਐਲਾਨ

 

ਵਿਧਾਇਕ ਅਵਤਾਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਫਰਜ਼ੀ ਦਸਦਿਆਂ ਕਿਹਾ ਕਿ ਅਜੇ ਤੱਕ ਲਾਗੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਸੈਂਟਰ ਸਰਕਾਰ ਵੱਲੋਂ ਜੋ ਯੂਨੀਫਾਈਡ ਪੈਨਸ਼ਨ ਸਕੀਮ (UPS) ਲਾਗੂ ਕੀਤੀ ਗਈ ਹੈ। ਉਨ੍ਹਾਂ ਵਿੱਤ ਮੰਤਰੀ ਤੋਂ ਪੁੱਛਿਆ ਕਿ ਇਹ ਕਦੋਂ ਤੱਕ ਲਾਗੂ ਕੀਤੀ ਜਾਵੇਗੀ। ਉਨ੍ਹਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਕੇਂਦਰ ਸਰਕਾਰ ਦੇ ਮਹਿੰਗਾਈ ਭੱਤੇ ਦੇ ਆਧਾਰ ਉਤੇ ਕਰੇ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X