Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਫਿਰੋਜ਼ਪੁਰ ’ਚ ਇਕ ਪਰਿਵਾਰ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇਕ ਲੜਕੀ ਸਮੇਤ ਤਿੰਨ ਦੀ ਮੌਤ, ਇਕ ਗੰਭੀਰ ਜ਼ਖਮੀ

Updated on Tuesday, September 03, 2024 15:24 PM IST

ਫੀਰੋਜਪੁਰ, 3 ਸਤੰਬਰ, ਦੇਸ਼ ਕਲਿੱਕ ਬਿਓਰੋ :

ਫਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਨੇੜੇ ਚੱਲੀ ਗੋਲੀ ਦੀ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੁਰਦੁਆਰਾ ਸਾਹਿਬ ਦੇ ਨੇੜੇ ਬਾਈਕ ਸਵਾਰਾਂ ਨੇ ਇਕ ਕਾਰ ਵਿੱਚ ਸਵਾਰਾਂ ਉਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿੱਚ ਤਿੰਨ ਦੀ ਮੌਤ ਹੋ ਗਈ ਜਦੋਂ ਕਿ ਇਕ ਦੀ ਹਾਲਤ ਗੰਭੀਰ ਹੈ।

 

ਇਹ ਵੀ ਪੜ੍ਹੋ : ਅਬੋਹਰ : ਏਅਰਫੋਰਸ ਸਟੇਸ਼ਨ ਉਤੇ ਤਾਇਨਾਤ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ

 

ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ ਦੇ ਕੰਬੋਜ ਨਗਰ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਵਜੋਂ ਹੋਈ ਹੈ, ਜਦੋਂ ਕਿ ਅਨਮੋਲ ਸਿੰਘ ਨਾਂ ਦਾ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇਕ ਮਹੀਨੇ ਬਾਅਦ ਵਿਆਹ ਧਰਿਆ ਹੋਇਆ ਸੀ। ਪਰਿਵਾਰ ਵਿਆਹ ਵਾਸਤੇ ਖਰੀਦਦਾਰੀ ਕਰਨ ਲਈ ਜਾ ਰਿਹਾ ਸੀ। ਗੋਲੀ ਕਾਰਨ ਲੜਕੀ ਦੀ ਮੌਕੇ ਉਤੇ ਮੌਤ ਹੋ ਗਿਆ। ਪਿਤਾ ਅਤੇ ਪੁੱਤ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਘਟਨਾ ਦਾ ਪਤਾ ਚਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X