Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਰਾਸ਼ਟਰੀ

More News

ਰਾਸ਼ਟਰਪਤੀ ਨੇ ਦਿੱਲੀ ਦੇ ਉਪ ਰਾਜਪਾਲ ਦੀਆਂ ਸ਼ਕਤੀਆਂ ਵਧਾਈਆਂ

Updated on Wednesday, September 04, 2024 07:44 AM IST


ਨਵੀਂ ਦਿੱਲੀ, 4 ਸਤੰਬਰ, ਦੇਸ਼ ਕਲਿਕ ਬਿਊਰੋ :
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੀਆਂ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ LG ਰਾਜਧਾਨੀ ਵਿੱਚ ਅਥਾਰਟੀ, ਬੋਰਡ, ਕਮਿਸ਼ਨ ਜਾਂ ਵਿਧਾਨਕ ਸੰਸਥਾ ਦਾ ਗਠਨ ਕਰ ਸਕੇਗਾ। ਇਸ ਤੋਂ ਇਲਾਵਾ ਉਹ ਇਨ੍ਹਾਂ ਸਾਰੀਆਂ ਬਾਡੀਜ਼ ਵਿੱਚ ਮੈਂਬਰ ਵੀ ਨਿਯੁਕਤ ਕਰ ਸਕਣਗੇ। ਗ੍ਰਹਿ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਫੈਸਲਾ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਐਕਟ, 1991 ਦੇ ਤਹਿਤ ਲਿਆ ਗਿਆ ਹੈ।

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ


ਪਹਿਲਾਂ ਇਹ ਅਧਿਕਾਰ ਦਿੱਲੀ ਸਰਕਾਰ ਕੋਲ ਸਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਨੇ ਦਿੱਲੀ ਲਈ ਸੰਸਦ ਵੱਲੋਂ ਬਣਾਏ ਕਾਨੂੰਨਾਂ ਤਹਿਤ ਉਪ ਰਾਜਪਾਲ ਲਈ ਇਹ ਅਹਿਮ ਫੈਸਲਾ ਲਿਆ ਹੈ।

ਵੀਡੀਓ

ਹੋਰ
Have something to say? Post your comment
 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

: ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਦੀ ਮੌਤ, ਕਈ ਜ਼ਖਮੀ

: ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਦੀ ਮੌਤ, ਕਈ ਜ਼ਖਮੀ

ਗਾਂਧੀਨਗਰ ਵਿਖੇ ਅੱਠ ਲੋਕ ਨਦੀ ‘ਚ ਡੁੱਬੇ, ਲਾਸ਼ਾਂ ਬਰਾਮਦ

: ਗਾਂਧੀਨਗਰ ਵਿਖੇ ਅੱਠ ਲੋਕ ਨਦੀ ‘ਚ ਡੁੱਬੇ, ਲਾਸ਼ਾਂ ਬਰਾਮਦ

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

: ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

CBI ਦਿਖਾਵੇ ਕਿ ਹੁਣ ਉਹ ਪਿੰਜਰੇ ਦਾ ਤੋਤਾ ਨਹੀਂ : ਸੁਪਰੀਮ ਕੋਰਟ

: CBI ਦਿਖਾਵੇ ਕਿ ਹੁਣ ਉਹ ਪਿੰਜਰੇ ਦਾ ਤੋਤਾ ਨਹੀਂ : ਸੁਪਰੀਮ ਕੋਰਟ

6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾ

: 6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾ

X