Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਦਿੱਲੀ

More News

ਦਿੱਲੀ ਨਗਰ ਨਿਗਮ ‘ਚ 12 ਵਾਰਡ ਕਮੇਟੀਆਂ ਦੀਆਂ ਚੋਣਾਂ ਅੱਜ, LG ਨੇ ਪ੍ਰੀਜ਼ਾਈਡਿੰਗ ਅਫ਼ਸਰ ਕੀਤੇ ਨਿਯੁਕਤ

Updated on Wednesday, September 04, 2024 07:50 AM IST

ਨਵੀਂ ਦਿੱਲੀ, 4 ਸਤੰਬਰ, ਦੇਸ਼ ਕਲਿਕ ਬਿਊਰੋ :

ਕੇਂਦਰ ਸਰਕਾਰ ਦੇ ਦਖਲ ਤੋਂ ਬਾਅਦ ਦਿੱਲੀ ਨਗਰ ਨਿਗਮ (ਐਮਸੀਡੀ) ਦੀਆਂ 12 ਵਾਰਡ ਕਮੇਟੀਆਂ ਦੀਆਂ ਚੋਣਾਂ ਅੱਜ ਹੀ ਹੋਣਗੀਆਂ। ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਦੇ ਨਿਰਦੇਸ਼ਾਂ 'ਤੇ, ਐਮਸੀਡੀ ਕਮਿਸ਼ਨਰ ਅਸ਼ਵਨੀ ਕੁਮਾਰ ਨੇ ਸਾਰੀਆਂ ਵਾਰਡ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤੇ ਹਨ। ਉਨ੍ਹਾਂ ਨੇ MCD ਦੇ ਸਾਰੇ ਜ਼ੋਨਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਬਣਾਇਆ ਹੈ।

ਖੇਤੀ ਨੀਤੀ ਮੋਰਚੇ 'ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ


ਇਸ ਤੋਂ ਪਹਿਲਾਂ ਮੇਅਰ ਸ਼ੈਲੀ ਓਬਰਾਏ ਨੇ ਵਾਰਡ ਕਮੇਟੀਆਂ ਦੀ ਚੋਣ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰਦਿਆਂ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੌਰਾਨ ਕੇਂਦਰ ਸਰਕਾਰ ਨੇ ਉਪ ਰਾਜਪਾਲ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਨ ਦਾ ਅਧਿਕਾਰ ਦਿੱਤਾ ਹੈ।

ਵੀਡੀਓ

ਹੋਰ
Have something to say? Post your comment
ਅਦਾਲਤ ਨੇ 'ਆਪ' ਵਿਧਾਇਕ ਨੂੰ ਚਾਰ ਦਿਨ ਦੀ ਈਡੀ ਹਿਰਾਸਤ ‘ਚ ਭੇਜਿਆ

: ਅਦਾਲਤ ਨੇ 'ਆਪ' ਵਿਧਾਇਕ ਨੂੰ ਚਾਰ ਦਿਨ ਦੀ ਈਡੀ ਹਿਰਾਸਤ ‘ਚ ਭੇਜਿਆ

ਫਰਜ਼ੀ ਐਂਟਰੀ ਪਾਸ 'ਤੇ ਸੰਸਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਗ੍ਰਿਫਤਾਰ

: ਫਰਜ਼ੀ ਐਂਟਰੀ ਪਾਸ 'ਤੇ ਸੰਸਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਗ੍ਰਿਫਤਾਰ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਸਿਸੋਦੀਆ ਕੇਸ ਦੀ ਸੁਣਵਾਈ 15 ਜੁਲਾਈ ਨੂੰ

: ਸਿਸੋਦੀਆ ਕੇਸ ਦੀ ਸੁਣਵਾਈ 15 ਜੁਲਾਈ ਨੂੰ

ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

X