Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸਿਹਤ/ਪਰਿਵਾਰ

More News

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

Updated on Wednesday, September 04, 2024 18:07 PM IST

 
ਮੋਰਿੰਡਾ 4 ਸਤੰਬਰ  ( ਭਟੋਆ  )
 
  ਜਿਲਾ ਰੂਪਨਗਰ  ਦੇ ਸਿਵਲ  ਸਰਜਨ  ਡਾ.ਤਰਸੇਮ ਸਿੰਘ ਦੇ  ਦਿਸ਼ਾ ਨਿਰਦੇਸ਼ਾਂ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਅਧੀਨ ਵੱਖ-ਵੱਖ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਮਹਿਲਾਂਵਾ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਤੇ ਮਨਪ੍ਰੀਤ ਕੌਰ ਏਐਨਐਮ ਨੇ ਕਿਹਾ ਕਿ ਇਸ ਪੋਸ਼ਣ ਪਖਵਾੜੇ ਦੌਰਾਨ ਗਰਭਵਤੀ ਮਹਿਲਾਂਵਾ ਨੂੰ ਸੰਤੁਲਿਤ ਖੁਰਾਕ ਸਬੰਧੀ ਅਤੇ ਮਾਵਾਂ ਨੂੰ ਬੱੱਚਿਆਂ ਨੂੰ ਪਹਿਲੇ 6 ਮਹੀਨੇ ਸਿਰਫ ਮਾਂ ਦੇ ਦੁੱਧ ਦੀ ਮੱੱਹਤਤਾ ਤੇ ਪੋਸ਼ਟਿਕ ਆਹਾਰ ਦੇਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਨ੍ਹਾਂ ਜਾਗਰੂਕਤਾ ਕੈਂਪਾਂ ਦੌਰਾਨ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਵਰਕਰਜ਼ ਦੇ ਸਹਿਯੋਗ ਨਾਲ ਕੈਂਪ ਲਗਾ ਕੇ ਔਰਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਗਰਭਵਤੀ ਮਹਿਲਾਂਵਾ ਲਈ ਪੋਸ਼ਟਿਕ ਅਹਾਰ ਦੀ ਬਹੁਤ ਲੋੜ ਹੁੰਦੀ ਹੈ ਕਿਉਂਕਿ ਉਸਦੇ ਗਰਭ ਵਿੱਚ ਪੱਲ ਰਹੇ ਬੱਚੇ ਦੀ ਤੰਦਰੁਸਤੀ ਲਈ ਚੰਗਾ ਸ਼ੁੱਧ ਅਹਾਰ ਲੈਣਾ ਜਰੂਰੀ ਹੈ।ਗਰਭਵਤੀ ਮਹਿਲਾਂਵਾ ਨੂੰ ਆਪਣੇ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜੀਆਂ,ਪੀਲੇ ਫੱਲ, ਦੁੱਧ, ਆਂਡਾ, ਪਨੀਰ,ਸੋਇਆਬੀਨ ਆਦਿ ਦਾ ਜਿਆਦਾ ਸੇਵਨ ਕਰਨਾ ਚਾਹੀਦਾ ਹੈ।ਗਰਭਵਤੀ ਮਹਿਲਾਂਵਾ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਆਰਿਨਫੌਲਿਕ ਐੈਸਿਡ ਦੀਆਂ 100 ਗੋਲੀਆਂ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਅਨੀਮੀਆ ਤੋਂ ਪੀੜਤ ਮਾਂਵਾ ਲਈ 200 ਗੋਲੀਆਂ ਆਇਰਨਫੌਲਿਕ ਐਸਿਡ ਦੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।ਉਨਾਂ ਕਿਹਾ ਕਿ ਜਦੋਂ ਬੱੱਚਾ 6 ਮਹੀਨੇ ਦਾ ਹੋ ਜਾਵੇ ਤਾਂ ਉਸ ਦੀ ਖੁਰਾਕ ਵਿੱਚ ਦਾਲ ਦਾ ਪਾਣੀ,ਆਲੂ,ਕੇਲਾ ਆਦਿ ਮੈਸ਼ ਕਰਕੇ ਦੇਣਾ ਚਾਹੀਦਾ ਹੈ ਤਾਂ  ਜੋ ਬੱਚਾ ਤੰਦਰੁਸਤ ਰਹੇ।ਇਸ ਮੌਕੇ ਤੇ ਸਮੂਹ ਗੁਰਦੀਪ ਸਿੰਘ ਹੈਲਥ ਵਰਕਰ,ਸਮੂਹ ਏ.ਐਨ.ਐਮਜ਼,ਸਮੂਹ ਸੀ.ਐਚ.ਓਜ਼ ਅਤੇ ਪਤਵੰਤੇ ਸੱਜਣ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

: ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

: ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

: ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

: ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

: ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

X