Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੱਭਿਆਚਾਰ/ਖੇਡਾਂ

More News

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

Updated on Wednesday, September 04, 2024 18:09 PM IST


ਪਟਿਆਲਾ, 4 ਸਤੰਬਰ: ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ’ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਤਹਿਤ ਪਟਿਆਲਾ ਜ਼ਿਲ੍ਹੇ ਦੇ ਪਹਿਲੇ ਪੜਾਅ ਦੇ ਚਾਰ ਬਲਾਕਾਂ ਦੇ ਅੱਜ ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ।
  ਅੱਜ ਹੋਏ ਫਾਈਨਲ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਦੇ ਖੋ-ਖੋ (ਲੜਕੇ) ਅੰਡਰ-17 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਰਾਮਗੜ੍ਹ ਦੀ ਟੀਮ ਦੂਜੇ ਅਤੇ ਧਬਲਾਨ ਦੀ ਟੀਮ ਤੀਜੇ ਸਥਾਨ ’ਤੇ ਰਹੀ, ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਪਹਿਲੇ ਅਤੇ ਡਕਾਲਾ ਦੀ ਟੀਮ ਦੂਸਰੇ ਸਥਾਨ ਤੇ ਰਹੀ। ਅੰਡਰ-21 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਵਜੀਦਪੁਰ ਦੀ ਟੀਮ ਦੂਸਰੇ ਅਤੇ ਡਕਾਲਾ ਦੀ ਟੀਮ ਤੀਸਰੇ ਸਥਾਨ ’ਤੇ ਰਹੀ।

ਉਨ੍ਹਾਂ ਦੱਸਿਆ ਕਿ ਬਲਾਕ ਸ਼ੰਭੂ ਕਲਾ ਦੇ ਖੋ-ਖੋ (ਲੜਕੀਆਂ) ਅੰਡਰ-21 ਖੇਡ ਮੁਕਾਬਲਿਆਂ ਵਿੱਚ ਗ੍ਰਾਮ ਪੰਚਾਇਤ ਤੇਪਲਾ ਦੀ ਟੀਮ ਨੇ ਪਹਿਲਾ ਅਤੇ ਸ.ਸ.ਸ.ਸ ਸ਼ੰਭੂ ਕਲਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕਬੱਡੀ ਅੰਡਰ-17 (ਲੜਕੀਆਂ) ਦੇ ਫਾਈਨਲ ਮੁਕਾਬਲਿਆਂ ਵਿੱਚ ਸ.ਸ.ਸ.ਸ ਤੇਪਲਾ ਦੀ ਟੀਮ ਨੇ ਪਹਿਲਾ ਅਤੇ ਸ.ਸ.ਸ.ਸ ਨੌਗਾਵਾਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਵੀਡੀਓ

ਹੋਰ
Have something to say? Post your comment
ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

: ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

: ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

: ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

*ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

: *ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

: ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

: ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

: ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

: ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

: ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

X