Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੰਸਾਰ

More News

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

Updated on Thursday, September 05, 2024 12:25 PM IST

ਓਟਾਵਾ, 5 ਸਤੰਬਰ, ਦੇਸ਼ ਕਲਿਕ ਬਿਊਰੋ :

ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਵਿਚਾਲੇ ਗਠਜੋੜ ਟੁੱਟ ਗਿਆ ਹੈ। ਸੀਬੀਸੀ ਨਿਊਜ਼ ਮੁਤਾਬਕ ਇਸ ਨਾਲ ਘੱਟ ਗਿਣਤੀ ਟਰੂਡੋ ਸਰਕਾਰ ਨੂੰ ਖ਼ਤਰਾ ਹੈ। ਹੁਣ ਉਸ ਨੂੰ ਸੱਤਾ ਵਿਚ ਬਣੇ ਰਹਿਣ ਲਈ ਹੋਰ ਪਾਰਟੀਆਂ ਦਾ ਸਮਰਥਨ ਹਾਸਲ ਕਰਨਾ ਹੋਵੇਗਾ।
NDP ਦੇ ਖਾਲਿਸਤਾਨ ਪੱਖੀ ਆਗੂ ਜਗਮੀਤ ਸਿੰਘ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ 2022 ਵਿੱਚ ਦੋਵਾਂ ਪਾਰਟੀਆਂ ਦਰਮਿਆਨ ਹੋਏ ਸਮਝੌਤੇ ਨੂੰ ਤੋੜ ਰਹੇ ਹਨ। ਉਨ੍ਹਾਂ ਕਿਹਾ ਕਿ ਲਿਬਰਲ ਪਾਰਟੀ ਕਾਰੋਬਾਰੀਆਂ ਅੱਗੇ ਝੁਕ ਗਈ ਹੈ। ਉਹ ਬਦਲਾਅ ਲਿਆਉਣ ਦੇ ਸਮਰੱਥ ਨਹੀਂ ਹਨ।
ਐਨਡੀਪੀ ਨੇ 2022 ਵਿੱਚ ਟਰੂਡੋ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਐਨਡੀਪੀ ਅਤੇ ਲਿਬਰਲ ਪਾਰਟੀ ਦਰਮਿਆਨ ਹੋਏ ਸਮਝੌਤੇ ਨੂੰ ‘ਸਪਲਾਈ ਐਂਡ ਕਾਨਫੀਡੈਂਸ’ ਕਿਹਾ ਜਾਂਦਾ ਸੀ। ਸਮਝੌਤੇ ਤਹਿਤ ਐਨਡੀਪੀ ਨੇ ਬਿੱਲ ਪਾਸ ਹੋਣ ਸਮੇਂ ਲਿਬਰਲ ਪਾਰਟੀ ਦਾ ਸਮਰਥਨ ਕੀਤਾ ਸੀ। ਇਸ ਦੇ ਬਦਲੇ ਟਰੂਡੋ ਸਰਕਾਰ ਨੇ ਐਨਡੀਪੀ ਨਾਲ ਸਬੰਧਤ ਨੀਤੀਆਂ ਲਾਗੂ ਕੀਤੀਆਂ ਸਨ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

X