Hindi English Saturday, 21 September 2024 🕑
BREAKING
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਪੰਜਾਬ

More News

ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦਾ ਹੋਇਆ ਜਨਰਲ ਇਜਲਾਸ

Updated on Thursday, September 05, 2024 12:51 PM IST

 
ਗੁਰਚਰਨ ਸਿੰਘ ਮਾਣੇ ਮਾਜਰਾ ਨੂੰ ਪ੍ਰਧਾਨ ਸਮੇਤ ਬਾਕੀ ਅਹੁਦੇਦਾਰਾਂ ਨੂੰ ਦਿੱਤੀ ਗਈ ਪ੍ਰਵਾਨਗੀ
 
 ਸ੍ਰੀ ਚਮਕੌਰ ਸਾਹਿਬ,5, ਸਤੰਬਰ, ਦੇਸ਼ ਕਲਿੱਕ ਬਿਓਰੋ
 
ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ (ਰਜਿ) ਸ੍ਰੀ ਚਮਕੌਰ ਸਾਹਿਬ ਦਾ ਇੱਕ ਭਰਵਾਂ ਜਨਰਲ ਇਜਲਾਸ  ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਬਾਬਾ ਸੰਗਤ ਸਿੰਘ ਵਿਖੇ ਸੁਸਾਇਟੀ ਦੇ ਬਾਨੀ ਲਾਭ ਸਿੰਘ , ਗਿਆਨ ਚੰਦ , ਮਾਸਟਰ ਰਤਨ ਸਿੰਘ ਤੇ ਬਲਦੇਵ ਸਿੰਘ ਬਿਜਲੀ ਵਾਲੇ ਦੀ ਸਰਪਰਸਤੀ ਹੇਠ ਸੱਦਿਆਂ ਗਿਆ। ਇਸ ਇਜਲਾਸ ਵੱਖ ਵੱਖ ਵਾਰਡਾਂ ਸਮੇਤ ਇਲਾਕੇ ਵਿੱਚੋਂ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਸੁਸਾਇਟੀ ਮੈਂਬਰ ਹਮਦਰਦ ਸ਼ਾਮਿਲ ਹੋਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਨੀਟਾ, ਗਿਆਨ ਸਿੰਘ ਰਾਏਪੁਰ ਨੇ ਦੱਸਿਆ ਕਿ 
ਕੁਝ ਲੋਕਾਂ ਵੱਲੋਂ ਰਾਜਨੀਤਿਕ ਮਨੋਰਥ ਨੂੰ ਮੁੱਖ ਰੱਖਦਿਆਂ, ਰਵਿਦਾਸੀਆ ਭਾਈਚਾਰੇ ਸਮੇਤ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਅਹੁਦੇਦਾਰਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਹੀ  ਇੱਕ ਕਮੇਟੀ ਬਣਾਈ ਸੀ, ਅਜਲਾਸ ਵਿੱਚ ਸ਼ਾਮਿਲ ਸਮੁੱਚੇ ਭਾਈਚਾਰੇ ਨੇ ਜੈਕਾਰਿਆਂ ਦੀ ਗੂੰਜ ਵਿੱਚ ਉਸ ਕਮੇਟੀ ਨੂੰ ਖਾਰਜ ਕਰ ਦਿੱਤਾ ਗਿਆ। ਪਹਿਲਾਂ ਤੋਂ ਗੁਰਚਰਨ ਸਿੰਘ ਮਾਣੇ ਮਾਜਰਾ ਦੀ ਅਗਵਾਈ ਵਿੱਚ ਮੌਜੂਦਾ ਕੰਮ ਕਰਦੀ ਕਮੇਟੀ ਨੂੰ ਆਉਂਦੇ ਦੋ ਸਾਲਾਂ  ਲਈ ਪ੍ਰਵਾਨਗੀ ਦੇ ਦਿੱਤੀ ਗਈ। ਤ।  ਪ੍ਰਵਾਨਗੀ ਦਿੱਤੀ ਗਈ। ਜਿਸ ਵਿੱਚ  ਗੁਰਚਰਨ ਸਿੰਘ ਮਾਣੇ ਮਾਜਰਾ ਪ੍ਰਧਾਨ, ਚੇਅਰਮੈਨ ਮਲਾਗਰ ਸਿੰਘ, ਕੈਸ਼ੀਅਰ ਗਿਆਨ ਸਿੰਘ,  ਜਰਨਲ ਸਕੱਤਰ ਸਤਵਿੰਦਰ ਸਿੰਘ ਨੀਟਾ, ਗੁਰਿੰਦਰ ਸਿੰਘ ਤੇ ਜਸਬੀਰ ਸਿੰਘ ਕਮਾਂਡੋ ਸੀਨੀਅਰ ਮੀਤ ਪ੍ਰਧਾਨ, ਰਜਿੰਦਰ ਸਿੰਘ ਮੁੱਖ ਸਲਾਹਕਾਰ, ਸਰਪ੍ਰਸਤ ਬਲਦੇਵ ਸਿੰਘ ਤੇ ਲਾਭ ਸਿੰਘ, ਸਹਾਇ ਖਜਾਨਚੀ  ਸੁਖਦੇਵ ਸਿੰਘ ਹਵਾਰਾ, ਗੁਰਮੀਤ ਸਿੰਘ ਸਲਾਹਕਾਰ ਆਦਿ ਸਾਰੇ ਪੁਰਾਣੇ ਅਹੁਦੇਦਾਰ ਆਪਣੇ ਆਪਣੇ ਅਹੁਦੇ ਤੇ ਕੰਮ ਕਰਦੇ ਰਹਿਣਗੇ ਇਸ ਸਮੇਂ ਇਹ ਫੈਸਲਾ ਵੀ ਕੀਤਾ ਗਿਆ ਕਿ ਸਾਰੇ ਸ਼ਹਿਰ ਦੇ ਵਾਰਡਾਂ ਵਿੱਚੋਂ ਨੌਜਵਾਨਾਂ ਨੂੰ ਇਕੱਤਰ ਕਰਕੇ ਨੌਜਵਾਨ ਫਰੰਟ ਵੀ ਬਣਾਇਆ ਜਾਵੇਗਾ। ਇਹਨਾਂ ਸਾਰੇ ਫੈਸਲਿਆਂ ਨੂੰ ਸ਼ਹਿਰ ਦੇ ਵੱਖ-ਵੱਖ ਮਹੱਲਿਆਂ ਤੋਂ ਪਹੁੰਚੇ ਰਵਿਦਾਸੀਆ ਭਾਈਚਾਰੇ ਦੇ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਰੂਪ ਵਿੱਚ ਹੱਥ ਖੜੇ ਕਰਕੇ ਸਰਬ ਸੰਮਤੀ ਨਾਲ ਪਾਸ ਕਰਕੇ ਪ੍ਰਵਾਨ ਕੀਤਾ। ਇਸ ਸਮੇਂ ਜਗਜੀਤ ਸਿੰਘ ਜੱਗਾ, ਡਾਕਟਰ ਸੋਹਣ ਸਿੰਘ, ਸਵਰਨ ਸਿੰਘ ਫੌਜੀ, ਓਕਾਰ ਸਿੰਘ ਭੂਰੜੇ ਰੋਡ, ਰਾਜਵਿੰਦਰ ਸਿੰਘ ਰਾਜ ਸਟੂਡੀਓ, ਮਿਸਤਰੀ ਜਰਨੈਲ ਸਿੰਘ ਰਾਈਵਾੜਾ, ਅਮਰਜੀਤ ਸਿੰਘ, ਗਿਆਨੀ ਬਲਦੇਵ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਗਿਆਨੀ ਸਤਨਾਮ ਸਿੰਘ, ਬਲਕਾਰ ਸਿੰਘ, ਠੇਕੇਦਾਰ ਬਲਵਿੰਦਰ ਸਿੰਘ, ਤਰਲੋਚਨ ਸਿੰਘ, ਹਰਪ੍ਰੀਤ ਸਿੰਘ, ਅਜੈਬ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਵੰਤ ਸਿੰਘ, ਨਿਰਮਲ ਸਿੰਘ, ਹਿੰਮਤ ਸਿੰਘ, ਭਗਤ ਸਿੰਘ, ਮੱਖਣ ਸਿੰਘ, ਹਰਬੰਸ ਸਿੰਘ, ਅਵਤਾਰ ਸਿੰਘ ਡਾਕਟਰ ਪਰਮਜੀਤ, ਮਿਸਤਰੀ ਜਰਨੈਲ ਸਿੰਘ ਜੈਲਾ , ਬਲਵਿੰਦਰ ਸਿੰਘ ਭੈਰੋ ਮਾਜਰਾ ਆਦਿ ਵੱਡੀ ਗਿਣਤੀ ਵਿੱਚ ਰਵਿਦਾਸੀਆ ਭਾਈਚਾਰੇ ਦੇ ਲੋਕ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

: ਮੇਰੀ ਕਵਿਤਾ ਹੋਏ, ਬੀਤੇ ਦੀ ਬਾਤ ਪਾਉਂਦੀ: ਦਵਿੰਦਰ ਬਾਂਸਲ

ਈਟੀਟੀ 2364 ਅਧਿਆਪਕ ਵੱਲੋਂ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਦਾ ਘਿਰਾਓ

: ਈਟੀਟੀ 2364 ਅਧਿਆਪਕ ਵੱਲੋਂ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨੂੰ ਲੈ ਕੇ ਡੀਪੀਆਈ ਦਫ਼ਤਰ ਦਾ ਘਿਰਾਓ

ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗਾਂ ਸਬੰਧੀ ਮਿਲਿਆ

: ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਮੰਗਾਂ ਸਬੰਧੀ ਮਿਲਿਆ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ

: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

: ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

: ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

: ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

: 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

X