Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸਿਹਤ/ਪਰਿਵਾਰ

More News

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

Updated on Thursday, September 05, 2024 15:59 PM IST

ਫਾਜਿਲ਼ਕਾ, 5 ਸਤੰਬਰ, ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਆਈ ਏ ਐਸ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨਾਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵਧੀਕ ਡਿਪਟੀ ਕਮਿਸ਼ਨਰ,  ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ, ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਰੀਜਾਂ ਨੂੰ ਸੁਖਾਵੇਂ ਮਾਹੌਲ ਵਿਚ ਖਜਲ-ਖੁਆਰੀ ਰਹਿਤ ਸਿਹਤ ਸੇਵਾਵਾਂ ਦੇਣ ਦੇ ਮੱਦੇਨਜਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਆਮ ਆਦਮੀ ਕਲੀਨਿਕਾਂ ਵਿਖੇ ਹੀ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਖੇ ਡਾਕਟਰਾਂ ਅਤੇ ਦਵਾਈਆਂ ਦੀ ਉਪਲਬੱਧਤਾ ਕਰਵਾਈ ਗਈ ਹੈ।
ਉਨ੍ਹਾਂ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀ ਸਿਹਤ ਸਹੂਲਤਾਂ, ਮਰੀਜਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ਼ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ। ਉਹਨਾਂ ਤਾਇਨਾਤ ਡਾਕਟਰ ਅਤੇ ਹੋਰ ਸਟਾਫ਼ ਨੂੰ ਸੰਸਥਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਕਰਨ ਅਤੇ ਮਰੀਜ਼ਾਂ ਦਾ ਉਚਿਤ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਆਏ ਹੋਏ ਮਰੀਜਾਂ ਪਾਸੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਜਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਨਾਉਣ ਲਈ ਆਖਿਆ ਤਾਂ ਜੋ ਮਰੀਜਾਂ ਨੂੰ ਕਿਸੇ ਕਿਸਮ ਦੀ ਪ੍ਰੋਸ਼ਾਨੀ ਨਾ ਹੋਵੇ।
ਇਸ ਮੌਕੇ ਡਾ ਅੰਜਲੀ ਮੈਡੀਕਲ ਅਫ਼ਸਰ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

: ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

: ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

: ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

: ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

: ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

X