Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸਿੱਖਿਆ/ਤਕਨਾਲੋਜੀ

More News

ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

Updated on Thursday, September 05, 2024 17:25 PM IST

ਹੁਸ਼ਿਆਰਪੁਰ, 5 ਸਤੰਬਰ, ਦੇਸ਼ ਕਲਿਕ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ 'ਤੇ ਹਨ। ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ 55 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਤੋਹਫਾ ਦਿੰਦੇ ਹੋਏ ਕਿਹਾ ਕਿ ਜਲਦ ਹੀ ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ ਨੀਤੀ ਲਿਆਂਦੀ ਜਾਵੇਗੀ। ਜਿਸ ਵਿੱਚ ਹੁਣ ਅਧਿਆਪਕਾਂ ਨੂੰ ਸਿਰਫ਼ ਪੜ੍ਹਾਉਣ ਲਈ ਕਿਹਾ ਜਾਵੇਗਾ, ਜਦੋਂ ਕਿ ਉਨ੍ਹਾਂ ਨੂੰ ਬਾਕੀ ਸਾਰੇ ਕੰਮਾਂ ਤੋਂ ਨਿਜਾਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਕਿਹਾ ਜਾਂਦਾ ਹੈ। ਮੈਂ ਖੁਦ ਇੱਕ ਅਧਿਆਪਕ ਦਾ ਪੁੱਤਰ ਹਾਂ। ਮੈਂ ਆਪਣੇ ਪਿਤਾ ਨੂੰ ਦੇਖਦਾ ਰਿਹਾ ਹਾਂ। ਮੈਂ ਉਸ ਸਕੂਲ ਵਿੱਚ ਪੜ੍ਹਦਾ ਸੀ ਜਿੱਥੇ ਉਹ ਪੜ੍ਹਾਉਂਦੇ ਸਨ। ਜੋ ਚੀਜ਼ਾਂ ਮੈਂ ਸਕੂਲ ਵਿੱਚ ਸਿੱਖੀਆਂ ਉਹ ਅੱਜ ਮੇਰੇ ਲਈ ਲਾਭਦਾਇਕ ਹਨ।
ਮਨੀਸ਼ ਸਿਸੋਦੀਆ ਨੇ ਦਿੱਲੀ 'ਚ ਪਾਲਿਸੀ ਲਾਗੂ ਕੀਤੀ ਸੀ, ਜਲਦ ਹੀ ਪੰਜਾਬ 'ਚ ਵੀ ਲਿਆ ਰਹੇ ਹਾਂ। ਹਰ ਕੰਮ ਵਿੱਚ ਅਧਿਆਪਕ ਦੀ ਡਿਊਟੀ ਲੱਗਦੀ ਸੀ। ਵੋਟਾਂ ਤਿਆਰ ਕਰਨ, ਵੋਟਾਂ ਪਾਉਣ ਅਤੇ ਮਰਦਮਸ਼ੁਮਾਰੀ ਕਰਵਾਉਣ ਲਈ ਅਧਿਆਪਕਾਂ ਤੋਂ ਕੰਮ ਲਿਆ ਜਾਂਦਾ ਸੀ। ਕੋਰੋਨਾ ਵਿੱਚ ਵੀ ਅਧਿਆਪਕਾਂ ਤੋਂ ਕੰਮ ਲਿਆ ਗਿਆ ਸੀ, ਪਰ ਹੁਣ ਅਧਿਆਪਕ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ। ਜਲਦੀ ਹੀ ਇਸ ਨੂੰ ਪੰਜਾਬ ਵਿੱਚ ਵੀ ਲਾਗੂ ਕਰ ਦਿੱਤਾ ਜਾਵੇਗਾ।

ਵੀਡੀਓ

ਹੋਰ
Readers' Comments
ਭੁਪਿੰਦਰ ਸਿੰਘ 9/6/2024 12:47:07 AM

ਕੋਈ ਹੋਰ ਵੀ ਕੰਮ ਕਰ ਲਓ ਕਿ ਚੁਟਕਲੇ ਹੀ ਸੁਣਾਉਂਦੇ ਰਹੋਗੇ। 2ਸਾਲ ਤੋ ਇਹੀ ਸੁਣਦਾ ਆ ਰਹਾ ਹਾਂ।ਮੁਲਾਜ਼ਮਾ ਦੀ ਕੋਈ ਮੰਗ ਪੂਰੀ ਨੀ ਕੀਤੀ।.

Have something to say? Post your comment
ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

: ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

: ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

 ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

: ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

: ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

: ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

 ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

: ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

: ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

: ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਨੇ ਵਿਦਿਆਰਥੀਆਂ ਨੁੰ ਕੀਤਾ ਪ੍ਰੇਰਿਤ

: ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਨੇ ਵਿਦਿਆਰਥੀਆਂ ਨੁੰ ਕੀਤਾ ਪ੍ਰੇਰਿਤ

X