Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ‘ਚ ਰੇਲ ਗੱਡੀ ਤੇ ਪਥਰਾਅ, ਬੱਚੇ ਦੇ ਸਿਰ ਦੀ ਹੱਡੀ ਟੁੱਟੀ, ਕਈ ਜ਼ਖਮੀ

Updated on Friday, September 06, 2024 07:04 AM IST

ਲੁਧਿਆਣਾ, 6 ਸਤੰਬਰ, ਦੇਸ਼ ਕਲਿਕ ਬਿਊਰੋ :

ਲੁਧਿਆਣਾ ਵਿੱਚ RPF (ਰੇਲਵੇ ਸੁਰੱਖਿਆ ਬਲ) ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਰੇਲਵੇ ਟ੍ਰੈਕ ਅਤੇ ਰੇਲ ਗੱਡੀਆਂ 'ਚ ਗਸ਼ਤ ਨਾ ਹੋਣ ਕਾਰਨ ਸ਼ਰਾਰਤੀ ਅਨਸਰ ਖੁੱਲ੍ਹੇਆਮ ਰੇਲਾਂ 'ਤੇ ਪਥਰਾਅ ਕਰ ਰਹੇ ਹਨ। ਬੀਤੀ ਰਾਤ ਲੁਧਿਆਣਾ ਸੈਕਸ਼ਨ ਨੇੜੇ ਬੱਦੋਵਾਲ ਵਿਖੇ ਹਨੂੰਮਾਨ ਗੜ੍ਹ ਤੋਂ ਚੱਲਣ ਵਾਲੀ ਸਤਲੁਜ ਐਕਸਪ੍ਰੈਸ ਗੱਡੀ ਨੰਬਰ 14630 'ਤੇ ਸ਼ਰਾਰਤੀ ਅਨਸਰਾਂ ਨੇ ਪਥਰਾਅ ਕੀਤਾ।
ਟਰੇਨ 'ਚ ਬੈਠੇ ਯਾਤਰੀਆਂ ਨੂੰ ਪੱਥਰ ਵੱਜੇ। ਹਮਲੇ 'ਚ 4 ਸਾਲਾ ਪ੍ਰਿੰਸ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪ੍ਰਿੰਸ ਦੇ ਸਿਰ ਦੀ ਹੱਡੀ ਟੁੱਟ ਗਈ ਹੈ। ਕਰੀਬ 2 ਤੋਂ 3 ਹੋਰ ਯਾਤਰੀ ਵੀ ਜ਼ਖਮੀ ਹੋ ਗਏ। ਪਥਰਾਅ ਕਾਰਨ ਟਰੇਨ ਦੇ ਡੱਬੇ 'ਚ ਹੜਕੰਪ ਮਚ ਗਿਆ।
ਲੋਕਾਂ ਨੇ ਚੇਨ ਖਿੱਚ ਕੇ ਟਰੇਨ ਨੂੰ ਰੋਕਿਆ। ਬੱਚੇ ਦਾ ਹਾਲ-ਚਾਲ ਪੁੱਛਣ ਲਈ ਟੀਟੀ ਸਟਾਫ ਟਰੇਨ 'ਚ ਪਹੁੰਚਿਆ ਪਰ ਟਰੇਨ 'ਚ ਫਸਟ ਏਡ ਦੀ ਕੋਈ ਸਹੂਲਤ ਨਹੀਂ ਸੀ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਪਥਰਾਅ ਦੌਰਾਨ ਰੇਲ ਗੱਡੀ ਦੇ ਲੋਕੋ ਪਾਇਲਟ ਨੂੰ ਵੀ ਪੱਥਰ ਲੱਗੇ। ਖੂਨ ਨਾਲ ਲੱਥਪੱਥ ਪ੍ਰਿੰਸ ਨੂੰ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ਮੁੱਢਲੀ ਸਹਾਇਤਾ ਦਿੱਤੀ ਗਈ।ਹਾਲਤ ਨਾਜੁਕ ਹੋਣ ਕਾਰਨ ਬੱਚੇ ਨੂੰ ਪੀਜੀਆਈ ਰੈਫਰ ਕੀਤਾ ਗਿਆ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X