Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਲੁਟੇਰਿਆਂ ਨੇ ਘਰੋਂ PGI ਜਾਣ ਲਈ ਨਿਕਲੇ ਪਿਓ-ਪੁੱਤ ਨੂੰ ਲੁੱਟਿਆ, ਵਿਰੋਧ ਕਰਨ ‘ਤੇ ਪਿਤਾ ਦਾ ਕਤਲ, ਬੇਟੇ ਨਾਲ ਕੁੱਟਮਾਰ

Updated on Friday, September 06, 2024 12:16 PM IST

ਮੁਕਤਸਰ, 6 ਸਤੰਬਰ, ਦੇਸ਼ ਕਲਿਕ ਬਿਊਰੋ :
ਮੁਕਤਸਰ ਦੇ ਮਰਾੜ ਕਲਾਂ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ।ਅੱਜ ਸ਼ੁੱਕਰਵਾਰ ਸਵੇਰੇ 5.30 ਵਜੇ ਆਲਟੋ ਕਾਰ ਵਿੱਚ ਪੀਜੀਆਈ ਜਾਣ ਲਈ ਨਿਕਲੇ ਪਿਓ-ਪੁੱਤ ਨੂੰ ਲੁੱਟਣ ਤੋਂ ਬਾਅਦ ਮੁਲਜ਼ਮਾਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ। ਬੇਟੇ ਦੀ ਬੇਰਹਿਮੀ ਨਾਲ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ। 

 

ਇਹ ਵੀ ਪੜ੍ਹੋ : ਪੰਜਾਬ ‘ਚ ਰੇਲ ਗੱਡੀ ਤੇ ਪਥਰਾਅ, ਬੱਚੇ ਦੇ ਸਿਰ ਦੀ ਹੱਡੀ ਟੁੱਟੀ, ਕਈ ਜ਼ਖਮੀ


ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਥਾਣਾ ਬਰੀਵਾਲਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਲਖਬੀਰ ਸਿੰਘ (54) ਪੁੱਤਰ ਦਿਆਲ ਸਿੰਘ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਲਖਬੀਰ ਸਿੰਘ ਪੀਲੀਏ ਤੋਂ ਪੀੜਤ ਸੀ ਅਤੇ ਪੀਜੀਆਈ ਚੰਡੀਗੜ੍ਹ ਤੋਂ ਜ਼ੇਰੇ ਇਲਾਜ ਸੀ।ਅੱਜ ਸ਼ੁੱਕਰਵਾਰ ਸਵੇਰੇ 5:30 ਵਜੇ ਉਹ ਆਪਣੇ ਬੇਟੇ ਨਾਲ ਆਲਟੋ ਕਾਰ 'ਚ ਘਰੋਂ ਨਿਕਲਿਆ ਸੀ। ਦੋਵੇਂ ਪਿਓ-ਪੁੱਤ ਮਰਾੜ ਕਲਾਂ ਤੋਂ ਖਾਰਾ ਲਿੰਕ ਰੋਡ ਰਾਹੀਂ ਮੁਕਤਸਰ-ਕੋਟਕਪੂਰਾ ਹਾਈਵੇ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਮਰਾੜ ਕਲਾਂ ਤੋਂ ਥੋੜ੍ਹਾ ਅੱਗੇ ਰੇਲਵੇ ਫਾਟਕ ਨੇੜੇ ਪੁੱਜੇ ਤਾਂ ਲੁਟੇਰਿਆਂ ਨੇ ਕਾਰ ਰੋਕ ਕੇ ਦੋਵਾਂ ਕੋਲੋਂ ਪੈਸੇ ਅਤੇ ਮੋਬਾਈਲ ਫੋਨ ਖੋਹ ਲਏ। ਇਸ ਦੌਰਾਨ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਨ੍ਹਾਂ 'ਤੇ ਹਥਿਆਰਾਂ ਨਾਲ ਹਮਲਾ ਕਰਕੇ ਪਿਤਾ ਦਾ ਕਤਲ ਕਰ ਦਿੱਤਾ। ਬੇਟੇ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X