Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੱਭਿਆਚਾਰ/ਖੇਡਾਂ

More News

ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

Updated on Friday, September 06, 2024 18:48 PM IST

 
ਐਸਐਸਪੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਨੇ ਕੀਤਾ ਸਨਮਾਨਿਤ 
 
ਮੋਰਿੰਡਾ 6 ਸਤੰਬਰ ( ਭਟੋਆ)
 
ਜ਼ਿਲਾ ਰੂਪਨਗਰ ਦੇ ਐਸਐਸਪੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਵੱਲੋਂ ਮੋਰਿੰਡਾ ਦੀ ਜੰਮਪਲ ਅਤੇ ਮੋਰਿੰਡਾ ਪੁਲਿਸ ਵਿੱਚ ਹੌਲਦਾਰ ਕੁਲਬੀਰ ਕੌਰ ਭਟੋਆ ਨੂੰ ਬੀਤੇ ਦਿਨੀ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਵਿਖੇ ਹੋਈ ਤੀਜੀ ਨੈਸ਼ਨਲ ਮਾਸਟਰ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਮਹਿਲਾ ਵਰਗ ਵਿੱਚ ਸਟਰਾਂਗਰ ਵੁਮੈਨ ਆਫ ਇੰਡੀਆ  ਅਤੇ 
ਬੈਸਟ ਲਿਫਟਰ ਦਾ ਐਵਾਰਡ ਮਿਲਣ ਤੇ ਵਧਾਈ ਦਿੱਤੀ  ਅਤੇ ਹੌਸਲਾ ਅਫਜਾਈ ਕਰਦਿਆਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।
ਵਰਣਨਯੋਗ  ਹੈ ਕਿ  28-29 ਅਗਸਤ  ਨੂੰ ਗਾਜ਼ੀਪੁਰ ਵਿੱਚ ਹੋਈ ਇਸ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਦੇਸ਼ ਦੇ 28 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲਗਭਗ 190 ਬੇਟਲੀਫਰਾਂ ਵੱਲੋ ਭਾਗ ਲਿਆ ਗਿਆ ਸੀ। ਜਿਨਾਂ ਵਿੱਚ  ਹੋਏ ਫਾਈਨਲ ਮੁਕਾਬਲੇ ਵਿੱਚ  ਪੁਰਸ਼ ਵਰਗ ਵਿੱਚ ਦਿੱਲੀ ਦੇ ਹਰਾਗਪਾਲ ਨੂੰ ਬੈਸਟ ਇਲੈਕਟਰ ਆਫ ਇੰਡੀਆ ਅਤੇ ਮਹਿਲਾ ਵਰਗ ਵਿੱਚ ਪੰਜਾਬ ਦੇ ਮਰਿੰਡਾ ਦੀ ਰਹਿਣ ਵਾਲੀ ਕੁਲਬੀਰ ਕੌਰ ਭਟਵਾ ਨੂੰ ਬੈਸਟ ਲਿਫਟਰ ਆਫ ਇੰਡੀਆ ਦਾ ਖਿਤਾਬ ਦਿੱਤਾ ਗਿਆ ਹੈ । ਕੁਲਬੀਰ ਕੌਰ ਭਟੋਆ ਦੀ ਇਸ ਮਾਨਯੋਗ ਪ੍ਰਾਪਤੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਸ੍ਰੀ ਚਰਨਜੀਤ ਸਿੰਘ ਚੰਨੀ, ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਹਲਕਾ ਖਰੜ ਦੇ ਇੰਚਾਰਜ ਸ੍ਰੀ ਵਿਜੇ ਕੁਮਾਰ ਟਿੰਕੂ, ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਖੱਟੜਾ , ਸਮੂਹ ਕੌਂਸਲਰਾਂ ਅਤੇ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜੁਗਰਾਜ ਸਿੰਘ ਮਾਨਖੇੜੀ , ਪੀਏਸੀ ਦੇ ਮੈਂਬਰ ਜਗਪਾਲ ਸਿੰਘ ਜੌਲੀ, ਯੂਥ ਆਗੂ ਦਵਿੰਦਰ ਸਿੰਘ ਮਝੈਲ, ਧਰਮਿੰਦਰ ਸਿੰਘ ਕੋਟਲੀ ,ਮਨਦੀਪ ਸਿੰਘ ਰੋਣੀ ,ਲੱਖੀ ਸ਼ਾਹ ,ਮੋਨੂ ਖਾਂ ,ਰਾਜਵਿੰਦਰ ਸਿੰਘ ਸਿੱਧੂ, ਅਤੇ ਬਿਕਰਮਜੀਤ ਸਿੰਘ ਜੁਗਨੂ ਨੇ ਕੁਲਬੀਰ ਕੌਰ ਭਟੋਆ ਨੂੰ ਵਧਾਈ ਦਿੰਦਿਆਂ ,  ਕਾਮਨਾ ਕੀਤੀ ਕਿ ਸਾਲ  2028 ਦੀਆਂ ਓਲੰਪਿਕ ਖੇਡਾਂ ਵਿੱਚ ਵੀ ਮੋਰਿੰਡਾ ਦੀ ਇਹ ਧੀ ਸ਼ਿਰਕਤ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੋਸ਼ਨ ਕਰੇਗੀ।

ਵੀਡੀਓ

ਹੋਰ
Have something to say? Post your comment
ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

: ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

: ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

: ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

*ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

: *ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

: ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

: ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

: ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

: ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

: ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

X