Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸੰਸਾਰ

More News

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

Updated on Saturday, September 07, 2024 11:29 AM IST

ਮੈਕਸੀਕੋ, 7 ਸਤੰਬਰ, ਦੇਸ਼ ਕਲਿਕ ਬਿਊਰੋ :
ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਸ਼ ਵਿਲਮੋਰ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ ਹੈ। ਇਸ ਨੂੰ 3 ਵੱਡੇ ਪੈਰਾਸ਼ੂਟਾਂ ਅਤੇ ਏਅਰਬੈਗਸ ਦੀ ਮਦਦ ਨਾਲ ਸੁਰੱਖਿਅਤ ਉਤਾਰਿਆ ਗਿਆ।
ਇਸ ਨੂੰ ਭਾਰਤੀ ਸਮੇਂ ਅਨੁਸਾਰ ਤੜਕੇ 3:30 ਵਜੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਵੱਖ ਕੀਤਾ ਗਿਆ। ਇਹ ਸਵੇਰੇ 9.32 ਵਜੇ ਅਮਰੀਕੀ ਰਾਜ ਨਿਊ ਮੈਕਸੀਕੋ ਦੇ ਵ੍ਹਾਈਟ ਸੈਂਡ ਸਪੇਸ ਹਾਰਬਰ (ਰੇਗਿਸਤਾਨ) 'ਤੇ ਉਤਰਿਆ।
ਨਾਸਾ ਦੀ ਵੈੱਬਸਾਈਟ ਮੁਤਾਬਕ ਸਟਾਰਲਾਈਨਰ (ਸਪੇਸ ਕ੍ਰਾਫਟ) ਨੇ ਸਵੇਰੇ 9.15 ਵਜੇ ਧਰਤੀ ਦੇ ਵਾਯੂਮੰਡਲ 'ਚ ਪ੍ਰਵੇਸ਼ ਕੀਤਾ। ਦਾਖਲੇ ਤੋਂ ਬਾਅਦ ਇਸ ਦੀ ਰਫਤਾਰ ਲਗਭਗ 2,735 ਕਿਲੋਮੀਟਰ ਪ੍ਰਤੀ ਘੰਟਾ ਸੀ। ਪੁਲਾੜ ਯਾਨ ਦੇ ਪੈਰਾਸ਼ੂਟ ਲੈਂਡਿੰਗ ਤੋਂ ਸਿਰਫ਼ 3 ਮਿੰਟ ਪਹਿਲਾਂ ਖੁੱਲ੍ਹ ਗਏ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

: ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦਾ ਲਗਜ਼ਰੀ ਜੈੱਟ ਜ਼ਬਤ

ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

: ਕੈਨੇਡਾ ਸਰਕਾਰ ਵੱਲੋਂ ਵੱਡਾ ਝਟਕਾ : ਨਹੀਂ ਮਿਲੇਗਾ ਵਰਕ ਪਰਮਿਟ

X