ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਕੀਤੇ ਬੰਦ
ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਅੱਜ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਉਤੇ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਨੂੰ ‘ਅਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਹੈ। ਹਮਲਿਆਂ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ […]