Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ

Updated on Saturday, September 07, 2024 17:29 PM IST

ਮਾਨਸਾ, 07 ਸਤੰਬਰ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 08 ਸਤੰਬਰ 2024 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ/ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਹੋਟਲ, ਢਾਬਿਆਂ ਅਤੇ ਅਹਾਤਿਆਂ ’ਤੇ ਮੀਟ ਆਂਡੇ ਬਣਾਉਣ ’ਤੇ ਵੀ ਪਾਬੰਦੀ ਲਗਾਈ ਹੈ।

 

ਇਹ ਵੀ ਪੜ੍ਹੋ : ਪੰਜਾਬ ‘ਚ ਮੇਲੇ ਤੋਂ ਪਰਤ ਰਹੇ ਨੌਜਵਾਨਾਂ ਦਾ ਤੇਜ਼ ਰਫਤਾਰ ਮੋਟਰਸਾਈਕਲ ਦਰੱਖਤ ਨਾਲ ਵੱਜਾ, ਦੋ ਦੀ ਮੌਤ ਇੱਕ ਗੰਭੀਰ


ਉਨ੍ਹਾਂ ਕਿਹਾ ਕਿ 08 ਸਤੰਬਰ ਨੂੰ ਛਮਛਰੀ ਮਹਾਂਪਰਵ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜੋ ਕਿ ਜੈਨ ਸਮਾਜ ਦਾ ਸਭ ਤੋਂ ਵੱਡਾ ਪਵਿੱਤਰ ਮਹਾਂਪਰਵ ਹੁੰਦਾ ਹੈ। ਇਸ ਸਬੰਧੀ ਪ੍ਰਧਾਨ ਐਸ.ਐਸ. ਜੈਨ ਸਭਾ (ਰਜਿ.) ਮਾਨਸਾ ਵੱਲੋਂ ਇਸ ਦਿਨ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਕਰਨ ਦੀ ਮੰਗ ਵੀ ਕੀਤੀ ਗਈ ਹੈ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X