Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

Updated on Sunday, September 08, 2024 06:44 AM IST

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਡੀਜ਼ਲ 'ਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਬੱਸ ਕਿਰਾਏ 'ਚ ਵੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ


ਇਸ ਦੇ ਨਾਲ ਹੀ ਯਾਤਰੀਆਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਘੱਟੋ-ਘੱਟ 15 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ, ਭਾਵੇਂ ਉਹ ਸਿਰਫ਼ ਇੱਕ ਕਿਲੋਮੀਟਰ ਦੀ ਦੂਰੀ ਹੀ ਤੈਅ ਕਰਨ। ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਨੂੰ 150 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਔਰਤਾਂ ਨੂੰ ਮਿਲਣ ਵਾਲੀ ਮੁਫਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਇਹ ਪਹਿਲਾਂ ਵਾਂਗ ਹੀ ਜਾਰੀ ਰਹੇਗੀ।

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਕਰੀਬ ਚਾਰ ਸਾਲਾਂ ਬਾਅਦ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ। ਇਹ ਵਾਧਾ ਸਰਕਾਰੀ ਅਤੇ ਨਿੱਜੀ ਦੋਵਾਂ ਸੈਕਟਰਾਂ 'ਤੇ ਲਾਗੂ ਹੋਵੇਗਾ। ਹੀਟ ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨ (ਐਚਐਸਵੀਏਸੀ) ਦੀਆਂ ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਪ੍ਰਤੀ ਕਿਲੋਮੀਟਰ ਕਿਰਾਇਆ 1.22 ਰੁਪਏ ਪ੍ਰਤੀ ਕਿਲੋਮੀਟਰ ਸੀ, ਜੋ ਹੁਣ 1.45 ਰੁਪਏ ਪ੍ਰਤੀ ਕਿਲੋਮੀਟਰ ਹੋ ਜਾਵੇਗਾ।
ਏਸੀ ਬੱਸਾਂ ਦਾ ਕਿਰਾਇਆ 28 ਪੈਸੇ ਵਧਾ ਕੇ 1.74 ਰੁਪਏ ਪ੍ਰਤੀ ਯਾਤਰੀ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਇੰਟੈਗਰਲ ਕੋਚ ਦਾ ਕਿਰਾਇਆ 41 ਪੈਸੇ ਵਧਾ ਕੇ 2.61 ਰੁਪਏ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2.90 ਰੁਪਏ ਕਰ ਦਿੱਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X