Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Updated on Sunday, September 08, 2024 07:08 AM IST

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ 'ਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ (ਆਈ.ਐੱਮ.ਡੀ.) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਹੈ। ਜਿਸ ਕਾਰਨ ਹੁਣ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।
ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ 'ਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 34.5 ਡਿਗਰੀ ਦਰਜ ਕੀਤਾ ਗਿਆ। ਆਈਐਮਡੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਹੁਣ ਪੰਜਾਬ 'ਚ ਹੌਲੀ-ਹੌਲੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਜਿਸ ਤੋਂ ਬਾਅਦ ਵਾਯੂਮੰਡਲ 'ਚ ਮੌਜੂਦ ਨਮੀ ਘੱਟ ਜਾਵੇਗੀ ਅਤੇ ਲੋਕਾਂ ਨੂੰ ਚਿਪਚਿਪਾਹਟ ਵਾਲੀ ਗਰਮੀ ਤੋਂ ਰਾਹਤ ਮਿਲੇਗੀ।

ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ


ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤਨ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਿਸ ਵਿੱਚ ਲੁਧਿਆਣਾ ਵਿੱਚ 11.9 ਐਮਐਮ, ਰੂਪਨਗਰ ਵਿੱਚ 19.2 ਐਮਐਮ ਅਤੇ ਮੁਹਾਲੀ ਵਿੱਚ 15.1 ਐਮਐਮ ਬਾਰਿਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 27 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X