Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਸ਼੍ਰੋਮਣੀ ਅਕਾਲੀ ਦਲ ਵੱਲੋਂ Ex IAS ਅਧਿਕਾਰੀ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ

Updated on Sunday, September 08, 2024 10:27 AM IST

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿਕ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਨਕੋਦਰ ਪੁਲੀਸ ਗੋਲੀ ਕਾਂਡ ਸੰਬੰਧੀ ਉਨ੍ਹਾਂ ’ਤੇ ਸਵਾਲ ਉਠੇ ਸਨ।
ਹਾਲਾਂਕਿ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਾਲਾਂ ਪੁਰਾਣੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਵਲੋਂ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਉਨ੍ਹਾਂ ਦੀ ਨਿਯੁਕਤੀ ਰੱਦ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ


ਦਰਬਾਰਾ ਸਿੰਘ ਗੁਰੂ ਨੂੰ ਪਹਿਲਾਂ ਅਕਾਲੀ ਦਲ ਨੇ ਕਾਰਜਕਾਰੀ ਪ੍ਰਧਾਨ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਸੀ। ਪਰ ਵਿਰੋਧੀ ਪਾਰਟੀਆਂ ਅਤੇ ਆਲੋਚਕਾਂ ਨੇ ਇਸ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਤੌਰ ਤਰੀਕਿਆਂ ਨੂੰ ਸੁਧਾਰਨ ਲਈ ਤਿਆਰ ਨਹੀਂ ਹੈ। ਨਾਲ ਹੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਲਈ ਅਕਾਲੀ ਦਲ ਨੇ ਉਨ੍ਹਾਂ ਦੀ ਨਿਯੁਕਤੀ ਵਾਪਸ ਲੈ ਲਈ ਹੈ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X