Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਸਿੱਖਿਆ/ਤਕਨਾਲੋਜੀ

More News

Apple ਵੱਲੋਂ iPhone-16 ਲਾਂਚ

Updated on Tuesday, September 10, 2024 09:28 AM IST

ਕੈਲੇਫੋਰਨੀਆਂ, 10 ਸਤੰਬਰ, ਦੇਸ਼ ਕਲਿਕ ਬਿਊਰੋ :
ਐਪਲ ਨੇ ਬੀਤੀ ਰਾਤ ਆਈਫੋਨ-16 ਲਾਂਚ ਕੀਤਾ ਹੈ। ਇਸ ਵਾਰ ਆਈਫੋਨ 'ਚ ਸਭ ਤੋਂ ਵੱਡਾ ਬਦਲਾਅ ਐਪਲ ਇੰਟੈਲੀਜੈਂਸ ਹੈ। ਇਸ ਤੋਂ ਇਲਾਵਾ ਕੈਮਰਾ ਕੰਟਰੋਲ ਲਈ ਸਾਈਡ 'ਤੇ ਨਵਾਂ ਬਟਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ‘ਤੇ ਵੱਡੀ ਕਾਰਵਾਈ
ਇਹ ਭਾਰਤ 'ਚ 20 ਸਤੰਬਰ ਤੋਂ ਉਪਲਬਧ ਹੋਣਾ ਸ਼ੁਰੂ ਹੋ ਜਾਵੇਗਾ। ਇਸ ਦੀ ਸ਼ੁਰੂਆਤੀ ਕੀਮਤ 79,900 ਰੁਪਏ ਹੈ ਜੋ 1,84,900 ਰੁਪਏ ਤੱਕ ਜਾਂਦੀ ਹੈ। ਤੁਸੀਂ ਇਸਨੂੰ ਔਨਲਾਈਨ ਜਾਂ ਸਟੋਰਾਂ ਵਿੱਚ ਖਰੀਦ ਸਕਦੇ ਹੋ।
ਆਈਫੋਨ-16 ਅਤੇ ਆਈਫੋਨ-15 ਦੀ ਕੀਮਤ 'ਚ ਸਿਰਫ 10,000 ਰੁਪਏ ਦਾ ਫਰਕ ਹੈ। ਕੈਮਰੇ ਦੀ ਸ਼ੇਪ ਤੋਂ ਇਲਾਵਾ, iPhone 16 ਦਾ ਆਕਾਰ, ਸ਼ੇਪ ਅਤੇ ਡਿਸਪਲੇ ਲਗਭਗ iPhone 15 ਵਰਗਾ ਹੈ।
ਇਸੇ ਦੌਰਾਨ 30% ਵੱਡੇ ਸਕ੍ਰੀਨ ਨਾਲ ਐਪਲ ਵਾਚ ਸੀਰੀਜ਼ 10 ਪੇਸ਼ ਕੀਤੀ ਗਈ। ਇਹ ਐਪਲ ਦੀ ਹੁਣ ਤੱਕ ਦੀ ਸਭ ਤੋਂ ਪਤਲੀ ਘੜੀ ਹੈ (9.7mm)। ਸ਼ੁਰੂਆਤੀ ਕੀਮਤ 46,900 ਰੁਪਏ ਹੈ।
ਕੰਪਨੀ ਨੇ AirPods 4 ਅਤੇ AirPods Max ਵੀ ਨਵੇਂ ਪੇਸ਼ ਕੀਤੇ ਹਨ।

ਵੀਡੀਓ

ਹੋਰ
Have something to say? Post your comment
ਰੋਟਰੀ ਮੋਹਾਲੀ ਮਿਡਟਾਊਨ ਨੇ ਸਰਕਾਰੀ ਸਕੂਲਾਂ ਨੂੰ 20 ਆਰ.ਓ ਸਿਸਟਮ ਸੌਂਪੇ

: ਰੋਟਰੀ ਮੋਹਾਲੀ ਮਿਡਟਾਊਨ ਨੇ ਸਰਕਾਰੀ ਸਕੂਲਾਂ ਨੂੰ 20 ਆਰ.ਓ ਸਿਸਟਮ ਸੌਂਪੇ

ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

: ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

: ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

: ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

 ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

: ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

: ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

: ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

 ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

: ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

: ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

: ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

X