Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ‘ਚ ਬਦਮਾਸ਼ਾਂ ਵਲੋਂ ਪਿਓ-ਪੁੱਤ ਦਾ ਕਤਲ, ਮਾਂ ਗੰਭੀਰ ਜ਼ਖਮੀ

Updated on Tuesday, September 10, 2024 09:54 AM IST

ਤਲਵੰਡੀ ਸਾਬੋ, 10 ਸਤੰਬਰ, ਦੇਸ਼ ਕਲਿਕ ਬਿਊਰੋ :
ਤਲਵੰਡੀ ਸਾਬੋ ਵਿੱਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਦੇਰ ਰਾਤ ਅੱਧੀ ਦਰਜਨ ਦੇ ਕਰੀਬ ਨਸ਼ੇੜੀ ਬਦਮਾਸ਼ਾਂ ਨੇ ਪੁੱਤਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੇਟ 'ਤੇ ਬੁਲਾ ਕੇ ਉਸ ਦੀ ਕੁੱਟਮਾਰ ਕਰ ਦਿੱਤੀ। ਉਸ ਨੂੰ ਬਚਾਉਣ ਆਏ ਪਿਤਾ ਦਾ ਵੀ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਘਰ 'ਚ ਮੌਜੂਦ ਮਾਂ 'ਤੇ ਵੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਇਹ ਸਾਰਾ ਝਗੜਾ ਇੱਕ ਘਰੇਲੂ ਕੁੱਤੇ ਨੂੰ ਲੈ ਕੇ ਹੋਇਆ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ‘ਤੇ ਵੱਡੀ ਕਾਰਵਾਈ
ਮ੍ਰਿਤਕ ਪਿਓ-ਪੁੱਤ ਦੀ ਪਛਾਣ ਮੰਦਰ ਸਿੰਘ (55) ਅਤੇ ਅਮਰੀਕ ਸਿੰਘ (32) ਵਾਸੀ ਜੀਵਨ ਸਿੰਘ ਪਿੰਡ ਤਲਵੰਡੀ ਸਾਬੋ ਵਜੋਂ ਹੋਈ ਹੈ। ਘਟਨਾ ਰਾਤ 9.30 ਵਜੇ ਦੀ ਹੈ। ਪਿੰਡ ਦੇ ਦੋ ਨਸ਼ੇੜੀ ਨੌਜਵਾਨ ਮੰਦਰ ਸਿੰਘ ਦੇ ਘਰ ਦੇ ਬਾਹਰ ਪੁੱਜੇ ਅਤੇ ਉਸ ਦੇ ਲੜਕੇ ਅਮਰੀਕ ਸਿੰਘ ਨੂੰ ਬਾਹਰ ਆਉਣ ਲਈ ਕਿਹਾ। ਦੋਵਾਂ ਮੁਲਜ਼ਮਾਂ ਦੇ ਨਾਲ ਚਾਰ ਹੋਰ ਵੀ ਘਾਤ ਲਾਈਂ ਬੈਠੇ ਸਨ। ਜਦੋਂ ਤਿੰਨਾਂ ਵਿਚਾਲੇ ਬਹਿਸ ਹੋ ਗਈ ਤਾਂ ਨਸ਼ੇੜੀ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਮਰੀਕ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਦੇਖ ਕੇ ਮੰਦਰ ਸਿੰਘ ਆਪਣੇ ਪੁੱਤਰ ਨੂੰ ਬਚਾਉਣ ਲਈ ਬਾਹਰ ਨਿਕਲਿਆ ਪਰ ਨਸ਼ੇੜੀ ਨੌਜਵਾਨਾਂ ਨੇ ਉਸ ਨੂੰ ਵੀ ਵੱਢ ਦਿੱਤਾ।
ਘਟਨਾ ਨੂੰ ਦੇਖ ਕੇ ਮੰਦਰ ਸਿੰਘ ਦੀ ਪਤਨੀ ਦਰਸ਼ਨ ਕੌਰ ਵੀ ਬਾਹਰ ਆ ਗਈ ਪਰ ਮੁਲਜ਼ਮਾਂ ਨੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਦਰਸ਼ਨ ਕੌਰ ਨੂੰ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X