Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਸਿਹਤ/ਪਰਿਵਾਰ

More News

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

Updated on Tuesday, September 10, 2024 10:47 AM IST

ਨਵੀਂ ਦਿੱਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :
ਦੇਸ਼ ਵਿੱਚ ਮਾਂਕੀਪੌਕਸ (MPox) ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ (9 ਸਤੰਬਰ) ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਮੰਤਰਾਲੇ ਨੇ ਕਿਹਾ ਕਿ ਵਿਦੇਸ਼ ਤੋਂ ਪਰਤੇ ਇੱਕ ਵਿਅਕਤੀ ਨੂੰ 8 ਸਤੰਬਰ ਨੂੰ ਮਾਂਕੀਪੌਕਸ ਦੇ ਸ਼ੱਕ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਬਦਮਾਸ਼ਾਂ ਵਲੋਂ ਪਿਓ-ਪੁੱਤ ਦਾ ਕਤਲ, ਮਾਂ ਗੰਭੀਰ ਜ਼ਖਮੀ
ਨਮੂਨੇ ਲਏ ਗਏ ਅਤੇ ਟੈਸਟ ਕੀਤੇ ਗਏ, ਜਿਸ ਵਿੱਚ ਮਾਂਕੀਪੌਕਸ ਸਟ੍ਰੇਨ ਵੈਸਟ ਅਫਰੀਕਨ ਕਲੇਡ 2 ਦੀ ਪੁਸ਼ਟੀ ਹੋਈ। ਪਰ ਇਹ WHO ਦੀ ਗਲੋਬਲ ਹੈਲਥ ਐਮਰਜੈਂਸੀ ਵਿੱਚ ਸ਼ਾਮਲ ਕਲੇਡ 1 ਦਾ ਲੱਛਣ ਨਹੀਂ ਹੈ। 2022 ਵਿੱਚ, ਕਲੇਡ 2 ਦੇ 30 ਕੇਸ ਮਿਲੇ ਸਨ।
ਅੱਜ ਹੀ ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ ਨੇ ਮਾਂਕੀਪੌਕਸ ਨੂੰ ਲੈ ਕੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਚੰਦਰਾ ਨੇ ਕਿਹਾ ਕਿ ਸਾਰੇ ਰਾਜਾਂ ਨੂੰ ਮਾਂਕੀਪੌਕਸ ਦੇ ਖਤਰੇ ਨੂੰ ਰੋਕਣ ਲਈ ਕਾਰਵਾਈ ਕਰਨੀ ਚਾਹੀਦੀ ਹੈ।

ਵੀਡੀਓ

ਹੋਰ
Have something to say? Post your comment
ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

: ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

: ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

: ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

: ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

X