Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ‘ਚ ਦਿਨ ਦਿਹਾੜੇ ਮਨੀ ਟਰਾਂਸਫਰ ਕਾਰੋਬਾਰੀ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਘਟਨਾ CCTV ‘ਚ ਕੈਦ

Updated on Wednesday, September 11, 2024 11:25 AM IST

ਲੁਧਿਆਣਾ, 11 ਸਤੰਬਰ, ਦੇਸ਼ ਕਲਿਕ ਬਿਊਰੋ :

ਲੁਧਿਆਣਾ ‘ਚ ਸਮਰਾਲਾ ਦੇ ਚੀਮਾ ਚੌਕ ਰੋਡ ’ਤੇ ਦਿਨ ਦਿਹਾੜੇ ਇੱਕ ਐਕਟਿਵਾ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਮਨੀ ਟਰਾਂਸਫਰ ਕਾਰੋਬਾਰੀ ਦੀ ਦੁਕਾਨ ਵਿੱਚ ਦਾਖਲ ਹੋ ਕੇ ਲੁੱਟ ਦੀ ਕੋਸ਼ਿਸ਼ ਕੀਤੀ। ਪਰ ਦੁਕਾਨਦਾਰ ਨੇ ਆਪਣੇ ਆਪ ਨੂੰ ਅਤੇ ਆਪਣੀ ਮਾਂ ਨੂੰ ਦੁਕਾਨ ਵਿੱਚ ਬਣੇ ਕੈਬਿਨ ਵਿੱਚ ਬੰਦ ਕਰ ਲਿਆ। ਨੌਕਰਾਣੀ ਨੇ ਰੌਲਾ ਪਾਇਆ ਅਤੇ ਬਾਕੀ ਸਟਾਫ ਨੂੰ ਆਉਂਦਾ ਦੇਖ ਕੇ ਬਦਮਾਸ਼ ਮੌਕੇ ਤੋਂ ਭੱਜ ਗਏ। ਇਹ ਵਾਰਦਾਤ ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ।

ਪੰਜਾਬ ‘ਚ ਬਿਜਲੀ ਚੋਰੀ ’: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ


ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਤਰੁਣ ਸਰਦਾਨਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਮਾਤਾ ਨਾਲ ਦੁਕਾਨ 'ਤੇ ਬੈਠਾ ਸੀ। ਉਸਦੀ ਵੈਸਟਰਨ ਯੂਨੀਅਨ ਦੀ ਦੁਕਾਨ ਹੈ। ਤਿੰਨ ਅਣਪਛਾਤੇ ਵਿਅਕਤੀ ਐਕਟਿਵਾ 'ਤੇ ਸਵਾਰ ਹੋ ਕੇ ਦੁਕਾਨ 'ਚ ਦਾਖਲ ਹੋਏ। ਬਦਮਾਸ਼ਾਂ ਨੂੰ ਦੇਖਦੇ ਹੀ ਉਸ ਨੇ ਆਪਣੀ ਮਾਂ ਨੂੰ ਸੁਚੇਤ ਕੀਤਾ। ਦੁਕਾਨ ਦਾ ਬਾਕੀ ਸਟਾਫ ਨਾਲ ਵਾਲੀ ਦੁਕਾਨ ਵਿੱਚ ਬੈਠਾ ਸੀ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X