Hindi English Thursday, 19 September 2024 🕑
BREAKING
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਰਾਸ਼ਟਰੀ

More News

6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾ

Updated on Friday, September 13, 2024 07:25 AM IST

ਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿਕ ਬਿਊਰੋ :

ਅਮਰੀਕੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਨੇ 12 ਸਤੰਬਰ ਨੂੰ ਐਕਸ 'ਤੇ ਇੱਕ ਪੋਸਟ ਦੇ ਜ਼ਰੀਏ ਅਡਾਨੀ ਗਰੁੱਪ 'ਤੇ ਨਵਾਂ ਦੋਸ਼ ਲਗਾਇਆ ਹੈ। ਇਸ ਵਿਚ ਕਿਹਾ ਗਿਆ ਸੀ ਕਿ ਸਵਿਟਜ਼ਰਲੈਂਡ ਵਿਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ, ਸਮੂਹ ਦੇ 6 ਸਵਿਸ ਬੈਂਕ ਖਾਤਿਆਂ ਵਿਚ 310 ਮਿਲੀਅਨ ਡਾਲਰ ਫਰੀਜ ਕਰ ਦਿੱਤੇ ਗਏ ਹਨ।
ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ “ਨਵੇਂ ਸਵਿਸ ਕ੍ਰਿਮੀਨਲ ਕੋਰਟ ਦੇ ਰਿਕਾਰਡਾਂ ਦੇ ਅਨੁਸਾਰ, ਸਰਕਾਰੀ ਵਕੀਲਾਂ ਨੇ ਦੱਸਿਆ ਹੈ ਕਿ ਕਿਵੇਂ ਅਡਾਨੀ ਸਮੂਹ ਨਾਲ ਜੁੜੇ ਇੱਕ ਵਿਅਕਤੀ ਨੇ ਆਪਣੀ ਪਛਾਣ ਦਾ ਖੁਲਾਸਾ ਕੀਤੇ ਬਿਨਾਂ BVI/ਮੌਰੀਸ਼ਸ ਅਤੇ ਬਰਮੂਡਾ ਫੰਡਾਂ ਵਿੱਚ ਨਿਵੇਸ਼ ਕੀਤਾ।

ਇਹ ਵੀ ਪੜ੍ਹੋ: ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ‘ਤੇ ਹਮਲਾ, ਕਰਾਸ ਫਾਇਰਿੰਗ ‘ਚ ਪੁਲਿਸ ਮੁਲਾਜ਼ਮ ਤੇ ਤਸਕਰ ਜ਼ਖਮੀ


ਇੱਕ ਸਵਿਸ ਮੀਡੀਆ ਆਉਟਲੈਟ ਦੀ ਰਿਪੋਰਟ ਦੇ ਅਨੁਸਾਰ, ਹਿੰਡਨਬਰਗ ਦੁਆਰਾ ਅਡਾਨੀ ਸਮੂਹ ਦੇ ਖਿਲਾਫ ਪਹਿਲਾ ਦੋਸ਼ਓ ਤੋਂ ਕਾਫੀ ਸਮਾਂ ਪਹਿਲਾਂ ਜੇਨੇਵਾ ਦੇ ਸਰਕਾਰੀ ਵਕੀਲ ਦਾ ਦਫਤਰ ਸਮੂਹ ਦੇ ਗਲਤ ਕੰਮਾਂ ਦੀ ਜਾਂਚ ਕਰ ਰਿਹਾ ਸੀ।
ਹਾਲਾਂਕਿ, ਵੀਰਵਾਰ ਦੇਰ ਰਾਤ ਅਡਾਨੀ ਸਮੂਹ ਨੇ ਇਸ ਨਵੀਂ ਰਿਪੋਰਟ 'ਤੇ ਸਪੱਸ਼ਟੀਕਰਨ ਦਿੱਤਾ ਹੈ। ਜਿਸ ਵਿਚ ਉਸ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ ਅਤੇ ਇਹ ਵੀ ਕਿਹਾ ਕਿ ਇਹ ਸਭ ਉਸ ਦੀ ਮਾਰਕੀਟ ਵੈਲਯੂ ਨੂੰ ਹੇਠਾਂ ਲਿਆਉਣ ਲਈ ਕੀਤਾ ਜਾ ਰਿਹਾ ਹੈ।

ਵੀਡੀਓ

ਹੋਰ
Have something to say? Post your comment
ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

: ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

X