Hindi English Saturday, 21 September 2024 🕑
BREAKING
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਚੰਡੀਗੜ੍ਹ

More News

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

Updated on Friday, September 13, 2024 12:25 PM IST

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :

ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਸ ਨੇ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ 'ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲ ਕਰ ਲਈ ਹੈ। ਲੁਧਿਆਣਾ ਦੇ ਖੰਨਾ ਤੋਂ ਵੀ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ ‘ਚ ਜਲਦ ਬਣੇਗਾ ਅਤਿ ਆਧੁਨਿਕ ਬੁੱਚੜਖਾਨਾ

: ਚੰਡੀਗੜ੍ਹ ‘ਚ ਜਲਦ ਬਣੇਗਾ ਅਤਿ ਆਧੁਨਿਕ ਬੁੱਚੜਖਾਨਾ

ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

: ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

: ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

: POCSO ਐਕਟ ਅਧੀਨ ਥਾਣੇ ‘ਚ ਬੰਦ ਮੁਲਜ਼ਮ ਨੇ ਲਿਆ ਫਾਹਾ

X